1 Peter 4:18 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
“ਅਤੇ ਜੇਕਰ ਇੱਕ ਨੇਕ ਆਦਮੀ ਲਈ ਬਚਣਾ ਇੰਨਾ ਹੀ ਔਖਾ ਹੈ, ਉਸ ਵਿਅਕਤੀ ਨਾਲ ਕੀ ਵਾਪਰੇਗਾ ਜਿਹੜਾ ਪਰਮੇਸ਼ੁਰ ਦੇ ਖਿਲਾਫ਼ ਹੈ ਅਤੇ ਪਾਪੀ ਹੈ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜਿਵੇਂ ਕਿ ਪਵਿੱਤਰ ਸ਼ਾਸਤਰ ਕਹਿੰਦਾ ਹੈ: “ਜੇ ਧਰਮੀ ਲਈ ਬਚਣਾ ਮੁਸ਼ਕਲ ਹੈ, ਤਾਂ ਅਧਰਮੀ ਅਤੇ ਪਾਪੀ ਦਾ ਕੀ ਬਣੇਗਾ?”
Punjabi Bible 2016 - ਪਵਿੱਤਰ ਬਾਈਬਲ O.V.
ਜੇ ਧਰਮੀ ਮਰ ਮਰ ਕੇ ਬਚਦਾ ਹੈ, ਤਾਂ ਭਗਤੀਹੀਣ ਅਤੇ ਪਾਪੀ ਦਾ ਕੀ ਠਿਕਾਣਾॽ।।
Punjabi ERV
“ਅਤੇ ਜੇਕਰ ਇੱਕ ਨੇਕ ਆਦਮੀ ਲਈ ਬਚਣਾ ਇੰਨਾ ਹੀ ਔਖਾ ਹੈ, ਉਸ ਵਿਅਕਤੀ ਨਾਲ ਕੀ ਵਾਪਰੇਗਾ ਜਿਹਡ਼ਾ ਪਰਮੇਸ਼ੁਰ ਦੇ ਖਿਲਾਫ਼ ਹੈ ਅਤੇ ਪਾਪੀ ਹੈ।” ਕਹਾਉਤਾਂ 11: 31 (ਯੂਨਾਨੀ ਅਨੁਵਾਦ)
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਧਰਮੀ ਮਰ ਮਰ ਕੇ ਬਚਦਾ ਹੈ, ਤਾਂ ਭਗਤੀਹੀਣ ਅਤੇ ਪਾਪੀ ਦਾ ਕੀ ਠਿਕਾਣਾ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جے راستباز بندے مَساں نجات پان گے تے بے دین تے گُنہگار کِتّھے کھلون گے۔
Punjabi Standard Bible (Punjabi Standard Bible) 2023
ਜੇ ਧਰਮੀ ਐਨੀ ਮੁਸ਼ਕਲ ਨਾਲ ਬਚਦਾ ਹੈ ਤਾਂ ਕੁਧਰਮੀ ਅਤੇ ਪਾਪੀ ਦਾ ਕੀ ਬਣੇਗਾ?