1 Peter 4:2 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਆਪਣੇ ਆਪ ਨੂੰ ਮਜ਼ਬੂਤ ਬਣਾਉ ਤਾਂ ਜੋ ਤੁਸੀਂ ਆਪਣੀ ਬਾਕੀ ਦੀ ਜ਼ਿੰਦਗੀ ਇਸ ਦੁਨੀਆਂ ਵਿੱਚ ਉਸ ਅਨੁਸਾਰ ਜੀਵੋ ਜਿਸਦੀ ਪਰਮੇਸ਼ੁਰ ਕਾਮਨਾ ਕਰਦਾ ਹੈ, ਨਾ ਕਿ ਲੋਕਾਂ ਦੀਆਂ ਬਦ ਕਾਮਨਾਵਾਂ ਦੇ ਅਨੁਸਾਰ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਜੋ ਤੁਸੀਂ ਅਗਾਹਾਂ ਨੂੰ ਆਪਣੀ ਬਾਕੀ ਦੀ ਸਰੀਰਕ ਜ਼ਿੰਦਗੀ ਮਨੁੱਖਾਂ ਦੀਆਂ ਬੁਰੀਆਂ ਇੱਛਾਵਾਂ ਦੇ ਅਨੁਸਾਰ ਨਹੀਂ ਬਲਕਿ ਪਰਮੇਸ਼ਵਰ ਦੀ ਇੱਛਾ ਦੇ ਅਨੁਸਾਰ ਬਤੀਤ ਕਰੀਏ।
Punjabi Bible 2016 - ਪਵਿੱਤਰ ਬਾਈਬਲ O.V.
ਭਈ ਤੁਸੀਂ ਅਗਾਹਾਂ ਨੂੰ ਮਨੁੱਖਾਂ ਦੀਆਂ ਕਾਮਨਾਂ ਦੇ ਅਨੁਸਾਰ ਨਹੀਂ ਸਗੋਂ ਪਰਮੇਸ਼ੁਰ ਦੀ ਇੱਛਿਆ ਦੇ ਅਨੁਸਾਰ ਸਰੀਰ ਵਿੱਚ ਆਪਣੀ ਬਾਕੀ ਦੀ ਉਮਰ ਕੱਟੋ
Punjabi ERV
ਆਪਣੇ ਆਪ ਨੂੰ ਮਜ਼ਬੂਤ ਬਣਾਉ ਤਾਂ ਜੋ ਤੁਸੀਂ ਆਪਣੀ ਬਾਕੀ ਦੀ ਜ਼ਿੰਦਗੀ ਇਸ ਦੁਨੀਆਂ ਵਿੱਚ ਉਸ ਅਨੁਸਾਰ ਜੀਵੋ ਜਿਸਦੀ ਪਰਮੇਸ਼ੁਰ ਕਮਨਾ ਕਰਦਾ ਹੈ, ਨਾ ਕਿ ਲੋਕਾਂ ਦੀਆਂ ਬਦ ਕਾਮਨਾਵਾਂ ਦੇ ਅਨੁਸਾਰ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਭਈ ਤੁਸੀਂ ਅਗਾਹਾਂ ਨੂੰ ਮਨੁੱਖਾਂ ਦੀਆਂ ਕਾਮਨਾ ਦੇ ਅਨੁਸਾਰ ਨਹੀਂ ਸਗੋਂ ਪਰਮੇਸ਼ੁਰ ਦੀ ਮਰਜ਼ੀ ਦੇ ਅਨੁਸਾਰ ਸਰੀਰ ਵਿੱਚ ਆਪਣੀ ਬਾਕੀ ਦੀ ਉਮਰ ਕੱਟੀਏ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تاں جو تُسی اگّے نُوں باقی عُمر جِسم دِیاں خواہشاں وِچ نئیں سگوں خُدا دی مرضی نال کٹّو۔
Punjabi Standard Bible (Punjabi Standard Bible) 2023
ਇਸ ਲਈ ਹੁਣ ਤੋਂ ਤੁਸੀਂ ਸਰੀਰ ਵਿੱਚ ਆਪਣਾ ਬਾਕੀ ਦਾ ਸਮਾਂ ਮਨੁੱਖੀ ਕਾਮਨਾਵਾਂ ਵਿੱਚ ਨਹੀਂ, ਸਗੋਂ ਪਰਮੇਸ਼ਰ ਦੀ ਇੱਛਾ ਦੇ ਅਨੁਸਾਰ ਬਤੀਤ ਕਰੋ।