1 Peter 4:5 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਇਨ੍ਹਾਂ ਲੋਕਾਂ ਨੂੰ ਆਪਣੇ ਹਰ ਕੰਮ ਦੀ ਵਿਆਖਿਆ ਜੋ ਉਹ ਕਰਦੇ ਹਨ, ਉਸ ਇੱਕ ਨੂੰ ਕਰਨੀ ਪਵੇਗੀ, ਜੋ ਜਿਉਂਦਿਆਂ ਅਤੇ ਮਰੇ ਲੋਕਾਂ ਦਾ ਨਿਆਂ ਕਰਨ ਲਈ ਤਿਆਰ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਉਨ੍ਹਾਂ ਲੋਕਾਂ ਨੂੰ ਪਰਮੇਸ਼ਵਰ ਨੂੰ ਲੇਖਾ ਦੇਣਾ ਪਏਗਾ ਜਿਹੜਾ ਜੀਉਂਦਿਆਂ ਅਤੇ ਮੁਰਦਿਆਂ ਦਾ ਨਿਆਂ ਕਰਨ ਲਈ ਤਿਆਰ ਹੈ
Punjabi Bible 2016 - ਪਵਿੱਤਰ ਬਾਈਬਲ O.V.
ਓਹ ਉਸ ਨੂੰ ਲੇਖਾ ਦੇਣਗੇ ਜਿਹੜਾ ਜੀਉਂਦਿਆਂ ਅਤੇ ਮੁਰਦਿਆਂ ਦਾ ਨਿਆਉਂ ਕਰਨ ਨੂੰ ਤਿਆਰ ਹੈ
Punjabi ERV
ਪਰ ਇਨ੍ਹਾਂ ਲੋਕਾਂ ਨੂੰ ਆਪਣੇ ਹਰ ਕੰਮ ਦੀ ਵਿਆਖਿਆ ਜੋ ਉਹ ਕਰਦੇ ਹਨ, ਉਸ ਇੱਕ ਨੂੰ ਕਰਨੀ ਪਵੇਗੀ, ਜੋ ਜਿਉਂਦਿਆਂ ਅਤੇ ਮਰੇ ਲੋਕਾਂ ਦਾ ਨਿਰਣ ਕਰਨ ਲਈ ਤਿਆਰ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਉਸ ਨੂੰ ਲੇਖਾ ਦੇਣਗੇ ਜਿਹੜਾ ਜਿਉਂਦਿਆਂ ਅਤੇ ਮੁਰਦਿਆਂ ਦਾ ਨਿਆਂ ਕਰਨ ਨੂੰ ਤਿਆਰ ਹੈ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ اوسے نُوں لیکھا دین گے۔ جیہڑا جِیوندیاں تے مُردیاں دی عدالت کرن نُوں تیار اے۔
Punjabi Standard Bible (Punjabi Standard Bible) 2023
ਪਰ ਉਹ ਉਸ ਨੂੰ ਲੇਖਾ ਦੇਣਗੇ ਜਿਹੜਾ ਜੀਉਂਦਿਆਂ ਅਤੇ ਮੁਰਦਿਆਂ ਦਾ ਨਿਆਂ ਕਰਨ ਲਈ ਤਿਆਰ ਹੈ।