1 Peter 4:6 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਖੁਸ਼ਖਬਰੀ ਦਾ ਉਪਦੇਸ਼ ਉਨ੍ਹਾਂ ਲੋਕਾਂ ਨੂੰ ਦਿੱਤਾ ਗਿਆ ਸੀ ਜਿਹੜੇ ਹੁਣ ਮਰ ਚੁੱਕੇ ਹਨ ਕਿਉਂਕਿ ਉਨ੍ਹਾਂ ਲੋਕਾਂ ਬਾਰੇ ਵੀ ਉਸੇ ਤਰ੍ਹਾਂ ਨਿਆਂ ਹੋਵੇਗਾ ਜਿਵੇਂ ਸਮੂਹ ਲੋਕਾਂ ਬਾਰੇ ਹੁੰਦਾ ਹੈ। ਖੁਸ਼ਖਬਰੀ ਦਾ ਪ੍ਰਚਾਰ ਉਨ੍ਹਾਂ ਨੂੰ ਇਸ ਲਈ ਕੀਤਾ ਗਿਆ ਸੀ ਤਾਂ ਜੋ ਉਹ ਉਸੇ ਤਰ੍ਹਾਂ ਆਤਮਾ ਵਿੱਚ ਜਿਉਂ ਸੱਕਣ ਜਿਵੇਂ ਪਰਮੇਸ਼ੁਰ ਰਹਿੰਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਹੀ ਕਾਰਣ ਹੈ ਕਿ ਖੁਸ਼ਖ਼ਬਰੀ ਦਾ ਪ੍ਰਚਾਰ ਉਨ੍ਹਾਂ ਲੋਕਾਂ ਨੂੰ ਵੀ ਕੀਤਾ ਗਿਆ ਸੀ ਜਿਹੜੇ ਹੁਣ ਮਰ ਚੁੱਕੇ ਹਨ, ਤਾਂ ਜੋ ਉਨ੍ਹਾਂ ਦਾ ਸਰੀਰ ਦੇ ਸੰਬੰਧ ਵਿੱਚ ਮਨੁੱਖੀ ਮਾਪਦੰਡ ਅਨੁਸਾਰ ਨਿਆਂ ਕੀਤਾ ਜਾ ਸਕੇ, ਪਰ ਆਤਮਾ ਦੇ ਸੰਬੰਧ ਵਿੱਚ ਪਰਮੇਸ਼ਵਰ ਦੇ ਅਨੁਸਾਰ ਜੀਓੁ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੁਰਦਿਆਂ ਨੂੰ ਵੀ ਇੰਜੀਲ ਇਸੇ ਲਈ ਸੁਣਾਈ ਗਈ ਭਈ ਸਰੀਰ ਕਰਕੇ ਉਨ੍ਹਾਂ ਦਾ ਨਿਆਉਂ ਤਾਂ ਮਨੁੱਖਾਂ ਦੇ ਅਨੁਸਾਰ ਹੋਵੇ ਪਰ ਆਤਮਾ ਕਰਕੇ ਓਹ ਪਰਮੇਸ਼ੁਰ ਵਾਂਙੁ ਜੀਉਂਦੇ ਰਹਿਣ ।।
Punjabi ERV
ਖੁਸ਼ ਖਬਰੀ ਦਾ ਉਪਦੇਸ਼ ਉਨ੍ਹਾਂ ਲੋਕਾਂ ਨੂੰ ਦਿੱਤਾ ਗਿਆ ਸੀ ਜਿਹਡ਼ੇ ਹੁਣ ਮਰ ਚੁੱਕੇ ਹਨ ਕਿਉਂਕਿ ਉਨ੍ਹਾਂ ਲੋਕਾਂ ਬਾਰੇ ਵੀ ਉਸੇ ਤਰ੍ਹਾਂ ਨਿਰਣਾ ਹੋਵੇਗਾ ਜਿਵੇਂ ਸਮੂਹ ਲੋਕਾਂ ਬਾਰੇ ਹੁੰਦਾ ਹੈ। ਖੁਸ਼ਖਬਰੀ ਦਾ ਪ੍ਰਚਾਰ ਉਨ੍ਹਾਂ ਨੂੰ ਇਸ ਲਈ ਕੀਤਾ ਗਿਆ ਸੀ ਤਾਂ ਜੋ ਉਹ ਉਸੇ ਤਰ੍ਹਾਂ ਆਤਮਾ ਵਿੱਚ ਜਿਉਂ ਸਕਣ ਜਿਵੇਂ ਪਰਮੇਸ਼ੁਰ ਰਹਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੁਰਦਿਆਂ ਨੂੰ ਵੀ ਖੁਸ਼ਖਬਰੀ ਇਸੇ ਲਈ ਸੁਣਾਈ ਗਈ ਕਿ ਸਰੀਰ ਕਰਕੇ ਉਹਨਾਂ ਦਾ ਨਿਆਂ ਤਾਂ ਮਨੁੱਖਾਂ ਦੇ ਅਨੁਸਾਰ ਹੋਵੇ ਪਰ ਆਤਮਾ ਕਰਕੇ ਉਹ ਪਰਮੇਸ਼ੁਰ ਵਾਂਗੂੰ ਜਿਉਂਦੇ ਰਹਿਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو مُردیاں نُوں وی خُوشخبری ایسے لئی سُنائی گئی سی۔ پئی جِسم ولّوں بندیاں وانگر اوہناں دی عدالت ہوئے۔ پر رُوح ولّوں اوہ خُدا دے سببّوں جِیوندے رہن۔
Punjabi Standard Bible (Punjabi Standard Bible) 2023
ਇਸੇ ਕਾਰਨ ਉਨ੍ਹਾਂ ਨੂੰ ਵੀ ਖੁਸ਼ਖ਼ਬਰੀ ਸੁਣਾਈ ਗਈ ਜਿਹੜੇ ਹੁਣ ਮਰ ਚੁੱਕੇ ਹਨ ਤਾਂਕਿ ਸਰੀਰ ਵਿੱਚ ਤਾਂ ਉਨ੍ਹਾਂ ਦਾ ਨਿਆਂ ਮਨੁੱਖਾਂ ਵਾਂਗ ਹੋਵੇ, ਪਰ ਆਤਮਾ ਵਿੱਚ ਉਹ ਪਰਮੇਸ਼ਰ ਵਾਂਗ ਜੀਉਂਦੇ ਰਹਿਣ।