1 Peter 4:7 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਦਿਨ ਨੇੜੇ ਹੈ ਜਦੋਂ ਸਭ ਕੁਝ ਨਸ਼ਟ ਹੋ ਜਾਵੇਗਾ। ਇਸ ਲਈ ਸਾਫ਼ ਮਨ ਰੱਖੋ ਅਤੇ ਸਵੈ ਕਾਬੂ ਰੱਖੋ ਅਤੇ ਇਹ ਤੁਹਾਨੂੰ ਤੁਹਾਡੀਆਂ ਪ੍ਰਾਰਥਨਾ ਵਿੱਚ ਸਹਾਇਤਾ ਕਰੇਗਾ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਰੀਆਂ ਵਸਤਾਂ ਦਾ ਅੰਤ ਨੇੜੇ ਹੈ। ਇਸ ਲਈ ਸੁਚੇਤ ਅਤੇ ਸੰਜਮੀ ਮਨ ਬਣੋ ਤਾਂ ਜੋ ਤੁਸੀਂ ਪ੍ਰਾਰਥਨਾ ਕਰ ਸਕੋ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਸਭਨਾਂ ਵਸਤਾਂ ਦਾ ਅੰਤ ਨੇੜੇ ਹੈ । ਇਸ ਕਾਰਨ ਤੁਸੀਂ ਸੁਰਤ ਵਾਲੇ ਹੋਵੋ ਅਤੇ ਪ੍ਰਾਰਥਨਾ ਲਈ ਸੁਚੇਤ ਰਹੋ
Punjabi ERV
ਉਹ ਦਿਨ ਨੇਡ਼ੇ ਹੈ ਜਦੋਂ ਸਭ ਕੁਝ ਨਸ਼ਟ ਹੋ ਜਾਵੇਗਾ। ਇਸ ਲਈ ਸਾਫ਼ ਮਨ ਰਖੋ ਅਤੇ ਸਵੈ ਕਾਬੂ ਰਖੋ ਅਤੇ ਇਹ ਤੁਹਾਨੂੰ ਤੁਹਾਡੀਆਂ ਪ੍ਰਾਰਥਨਾਵਾਂ ਵਿੱਚ ਸਹਾਇਤਾ ਕਰੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਸਭਨਾਂ ਵਸਤਾਂ ਦਾ ਅੰਤ ਨੇੜੇ ਹੈ। ਇਸ ਕਾਰਨ ਤੁਸੀਂ ਸੁਰਤ ਵਾਲੇ ਹੋਵੋ ਅਤੇ ਪ੍ਰਾਰਥਨਾ ਕਰਨ ਲਈ ਸੁਚੇਤ ਰਹੋ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سارِیاں شیواں ہُن مُک چلیاں نیں ایس لئی سُرت والے ہوؤ تے دُعاواں لئی تیار رہو۔
Punjabi Standard Bible (Punjabi Standard Bible) 2023
ਹੁਣ ਸਭਨਾਂ ਵਸਤਾਂ ਦਾ ਅੰਤ ਨੇੜੇ ਹੈ, ਇਸ ਲਈ ਸੰਜਮੀ ਬਣੋ ਅਤੇ ਪ੍ਰਾਰਥਨਾ ਲਈ ਸਚੇਤ ਹੋਵੋ।