1 Peter 4:9 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਬਿਨਾ ਕਿਸੇ ਸ਼ਿਕਾਇਤ ਦੇ ਇੱਕ ਦੂਸਰੇ ਦੀ ਆਓ ਭਗਤ ਕਰੋ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇੱਕ-ਦੂਜੇ ਨੂੰ ਬੁੜ-ਬੁੜ ਕੀਤੇ ਬਗੈਰ ਪ੍ਰਾਹੁਣਚਾਰੀ ਦੀ ਪੇਸ਼ਕਸ਼ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਮੱਥੇ ਵੱਟ ਪਾਇਆਂ ਬਿਨਾ ਇੱਕ ਦੂਏ ਦੀ ਪਰਾਹੁਣਚਾਰੀ ਕਰੋ
Punjabi ERV
ਬਿਨਾ ਕਿਸੇ ਸ਼ਿਕਾਇਤ ਦੇ ਇੱਕ ਦੂਸਰੇ ਦੀ ਆਓ ਭਗਤ ਕਰੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੱਥੇ ਵੱਟ ਪਾਏ ਬਿਨ੍ਹਾਂ ਇੱਕ ਦੂਸਰੇ ਦੀ ਪ੍ਰਾਹੁਣਚਾਰੀ ਕਰੋ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
بُڑبُڑ کِیتیاں بِناں آپو وِچ مُسافراں دی خاطر تواضع کرو۔
Punjabi Standard Bible (Punjabi Standard Bible) 2023
ਬਿਨਾਂ ਬੁੜਬੁੜਾਏ ਇੱਕ ਦੂਜੇ ਦੀ ਪਰਾਹੁਣਚਾਰੀ ਕਰੋ।