1 Peter 5:13 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਬੇਬੀਲੋਨ ਦੀ ਕਲੀਸਿਯਾ ਜਿਹੜੀ ਪ੍ਰਭੂ ਵੱਲੋਂ ਚੁਣੀ ਗਈ ਹੈ। ਤੁਹਾਨੂੰ ਸ਼ੁਭਕਾਮਨਾਵਾਂ ਭੇਜਦੀ ਹੈ। ਉਨ੍ਹਾਂ ਲੋਕਾਂ ਨੂੰ ਵੀ ਤੁਹਾਡੇ ਵਾਂਗ ਹੀ ਚੁਣਿਆ ਗਿਆ ਸੀ, ਮੇਰਾ ਪੁੱਤਰ ਮਰਕੁਸ ਵੀ ਤੁਹਾਨੂੰ ਸ਼ੁਭਕਾਮਨਾਵਾਂ ਦਿੰਦਾ ਹੈ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਕਲੀਸਿਆ ਜੋ ਬਾਬੇਲ ਵਿੱਚ ਹੈ ਜਿਹੜੀ ਤੁਹਾਡੇ ਨਾਲ ਵਾਂਗ ਪਰਮੇਸ਼ਵਰ ਦੁਆਰਾ ਚੁਣੀ ਹੋਈ ਹੈ ਅਤੇ ਮਾਰਕਸ, ਜੋ ਮੇਰੇ ਪੁੱਤਰ ਵਰਗਾ ਹੈ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਬਾਬੁਲ ਵਿੱਚ ਜਿਹੜੀ ਤੁਹਾਡੇ ਨਾਲ ਦੀ ਚੁਣੀ ਹੋਈ ਹੈ ਉਹ ਅਤੇ ਮੇਰਾ ਪੁੱਤ੍ਰ ਮਰਕੁਸ ਤੁਹਾਡੀ ਸੁਖ ਸਾਂਦ ਪੁੱਛਦੇ ਹਨ
Punjabi ERV
ਬਾਬੁਲ ਦੀ ਕਲੀਸਿਯਾ ਜਿਹਡ਼ੀ ਪ੍ਰਭੂ ਵੱਲੋਂ ਚੁਣੀ ਗਈ ਹੈ। ਤੁਹਾਨੂੰ ਸ਼ੁਭਕਾਮਨਾਵਾਂ ਭੇਜਦੀ ਹੈ। ਉਨ੍ਹਾਂ ਲੋਕਾਂ ਨੂੰ ਵੀ ਤੁਹਾਡੇ ਵਾਂਗ ਹੀ ਚੁਣਿਆ ਗਿਆ ਸੀ, ਮੇਰਾ ਪੁੱਤਰ ਮਰਕੁਸ ਵੀ ਤੁਹਾਨੂੰ ਸ਼ੁਭਕਾਮਨਾਵਾਂ ਦਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਬਾਬੁਲ ਵਿੱਚ ਜਿਹੜੀ ਤੁਹਾਡੇ ਨਾਲ ਦੀ ਚੁਣੀ ਹੋਈ ਹੈ ਉਹ ਅਤੇ ਮੇਰਾ ਪੁੱਤਰ ਮਰਕੁਸ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ کلِیسیا جیہڑی بابل وِچ تُہاڈے وانگر چُنی ہوئی اے تے میرا پُتر مرقس وی تُہانوں سلام آکھدے نیں۔
Punjabi Standard Bible (Punjabi Standard Bible) 2023
ਉਹ ਜਿਹੜੀ ਬਾਬੁਲ ਵਿੱਚ ਹੈ ਅਤੇ ਤੁਹਾਡੇ ਵਾਂਗ ਚੁਣੀ ਹੋਈ ਹੈ, ਤੁਹਾਨੂੰ ਸਲਾਮ ਕਹਿੰਦੀ ਹੈ ਅਤੇ ਮੇਰਾ ਪੁੱਤਰ ਮਰਕੁਸ ਵੀ।