1 Samuel 1:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੰਨਾਹ ਬੜੀ ਉਦਾਸ ਸੀ। ਜਦੋਂ ਉਹ ਯਹੋਵਾਹ ਅੱਗੇ ਪ੍ਰਾਰਥਨਾ ਕਰ ਰਹੀ ਸੀ ਤਾਂ ਉਹ ਹਟਕੋਰੇ ਭਰ-ਭਰ ਰੋ ਰਹੀ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਦਾ ਮਨ ਬਹੁਤ ਉਦਾਸ ਹੋਇਆ ਸੋ ਉਹ ਨੇ ਯਹੋਵਾਹ ਦੇ ਅੱਗੇ ਬੇਨਤੀ ਕੀਤੀ ਅਤੇ ਭੁੱਬਾਂ ਮਾਰ ਮਾਰ ਰੋਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੰਨਾਹ ਦਾ ਮਨ ਬਹੁਤ ਉਦਾਸ ਹੋਇਆ ਸੋ ਉਹ ਨੇ ਯਹੋਵਾਹ ਦੀ ਅੱਗੇ ਪ੍ਰਾਰਥਨਾ ਕੀਤੀ ਅਤੇ ਭੁੱਬਾਂ ਮਾਰ-ਮਾਰ ਰੋਈ