1 Samuel 1:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੰਨਾਹ ਲੰਬੇ ਸਮੇਂ ਤਾਈਂ ਪ੍ਰਾਰਥਨਾ ਕਰਦੀ ਰਹੀ। ਜਦੋਂ ਉਹ ਪ੍ਰਾਰਥਨਾ ਕਰ ਰਹੀ ਸੀ, ਏਲੀ ਉਸਦਾ ਮੂੰਹ ਵੇਖ ਰਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅਜਿਹਾ ਹੋਇਆ ਕਿ ਜਾਂ ਉਹ ਯਹੋਵਾਹ ਦੇ ਅੱਗੇ ਬੇਨਤੀ ਕਰਦੀ ਪਈ ਸੀ ਤਾਂ ਏਲੀ ਨੇ ਉਹ ਦੇ ਮੂੰਹ ਵੱਲ ਧਿਆਨ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਯਹੋਵਾਹ ਦੇ ਅੱਗੇ ਪ੍ਰਾਰਥਨਾ ਕਰ ਰਹੀ ਸੀ ਤਾਂ ਏਲੀ ਨੇ ਉਹ ਦੇ ਚਿਹਰੇ ਵੱਲ ਵੇਖਿਆ।