1 Samuel 1:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੰਨਾਹ ਆਪਣੇ ਮਨ ਵਿੱਚ ਪ੍ਰਾਰਥਨਾ ਕਰ ਰਹੀ ਸੀ। ਉਸ ਦੇ ਬੁਲ੍ਹ ਫ਼ੜਫ਼ੜਾ ਰਹੇ ਸਨ ਪਰ ਉਸ ਦੇ ਮੂੰਹ ਵਿੱਚੋਂ ਕੋਈ ਆਵਾਜ਼ ਨਹੀਂ ਆ ਰਹੀ ਸੀ। ਇਸ ਲਈ ਏਲੀ ਨੇ ਸੋਚਿਆ ਕਿ ਉਹ ਸ਼ਰਾਬਣ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਹੰਨਾਹ ਆਪਣੇ ਮਨ ਵਿੱਚ ਹੀ ਪਈ ਆਖਦੀ ਸੀ ਨਿਰੇ ਉਹ ਦੇ ਬੁੱਲ੍ਹ ਹੀ ਪਏ ਹਿੱਲਦੇ ਸਨ ਪਰ ਉਹ ਦੀ ਅਵਾਜ਼ ਨਾ ਸੁਣਾਈ ਦਿੰਦੀ ਸੀ ਸੋ ਏਲੀ ਨੇ ਜਾਤਾ ਭਈ ਉਹ ਅਮਲ ਵਿੱਚ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹੰਨਾਹ ਆਪਣੇ ਮਨ ਵਿੱਚ ਹੀ ਆਖਦੀ ਸੀ ਉਹ ਦੇ ਸਿਰਫ਼ ਬੁੱਲ ਹੀ ਹਿੱਲਦੇ ਸਨ ਪਰ ਉਹ ਦੀ ਆਵਾਜ਼ ਨਾ ਸੁਣਾਈ ਦਿੰਦੀ ਸੀ ਸੋ ਏਲੀ ਨੇ ਸਮਝਿਆ ਕਿ ਉਹ ਨਸ਼ੇ ਵਿੱਚ ਹੈ