1 Samuel 1:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਹੰਨਾਹ ਨੂੰ ਕਿਹਾ, “ਤੈਨੂੰ ਪੀਣ ਲਈ ਬਹੁਤ ਜ਼ਿਆਦੇ ਮਿਲ ਗਈ, ਇਹ ਮੈਅ ਨੂੰ ਦੂਰ ਰੱਖਣ ਦਾ ਸਮਾਂ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਏਲੀ ਨੇ ਉਹ ਨੂੰ ਆਖਿਆ, ਕਿੰਨਾ ਚਿਰ ਤੂੰ ਅਮਲ ਵਿੱਚ ਰਹੇਂਗੀ? ਤੂੰ ਆਪਣੀ ਖੁਮਾਰੀ ਨੂੰ ਛੱਡ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਏਲੀ ਨੇ ਉਹ ਨੂੰ ਆਖਿਆ, ਤੂੰ ਕਿੰਨ੍ਹਾਂ ਚਿਰ ਨਸ਼ੇ ਵਿੱਚ ਰਹੇਂਗੀ? ਤੂੰ ਆਪਣੀ ਖੁਮਾਰੀ ਨੂੰ ਛੱਡ