1 Samuel 1:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਏਲੀ ਨੇ ਕਿਹਾ, “ਜਾ! ਹੁਣ ਤੂੰ ਸੁੱਖ-ਸ਼ਾਂਤੀ ਨਾਲ ਘਰ ਜਾ। ਇਸਰਾਏਲ ਦਾ ਪਰਮੇਸ਼ੁਰ ਤੇਰੀ ਅਰਜ਼ੋਈ ਪੂਰੀ ਕਰੇ ਜੋ ਤੂੰ ਉਸ ਤੋਂ ਮੰਗੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਏਲੀ ਨੇ ਉੱਤਰ ਦਿੱਤਾ ਅਤੇ ਆਖਿਆ, ਸੁਖ ਸਾਂਦ ਨਾਲ ਜਾਹ ਅਤੇ ਇਸਰਾਏਲ ਦਾ ਪਰਮੇਸ਼ੁਰ ਤੇਰੀ ਅਰਜੋਈ ਪੂਰੀ ਕਰੇ ਜੋ ਤੈਂ ਉਸ ਤੋਂ ਮੰਗੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਏਲੀ ਨੇ ਉੱਤਰ ਦਿੱਤਾ ਅਤੇ ਆਖਿਆ, ਸੁੱਖ-ਸਾਂਦ ਹੋਵੇ ਅਤੇ ਇਸਰਾਏਲ ਦਾ ਪਰਮੇਸ਼ੁਰ ਤੇਰੀ ਬੇਨਤੀ ਪੂਰੀ ਕਰੇ ਜੋ ਤੂੰ ਉਸ ਤੋਂ ਮੰਗੀ ਹੈ।