1 Samuel 1:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਲਕਾਨਾਹ ਦੀਆਂ ਦੋ ਬੀਵੀਆਂ ਸਨ। ਇੱਕ ਦਾ ਨਾਮ ਹੰਨਾਹ ਅਤੇ ਦੂਜੀ ਦਾ ਨਾਮ ਪਨਿੰਨਾਹ ਸੀ। ਪਨਿੰਨਾਹ ਦੇ ਘਰ ਉਲਾਦ ਸੀ ਪਰ ਹੰਨਾਹ ਦੇ ਘਰ ਕੋਈ ਸੰਤਾਨ ਨਹੀਂ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਦੀਆਂ ਦੋ ਇਸਤ੍ਰੀਆ ਸਨ। ਇੱਕ ਦਾ ਨਾਉਂ ਹੰਨਾਹ ਅਤੇ ਦੂਜੀ ਦਾ ਪਨਿੰਨਾਹ। ਪਨਿੰਨਾਹ ਦੇ ਬਾਲਕ ਹੈ ਸਨ ਪਰ ਹੰਨਾਹ ਦੇ ਬਾਲਕ ਨਹੀਂ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਦੀਆਂ ਦੋ ਪਤਨੀਆਂ ਸਨ। ਇੱਕ ਦਾ ਨਾਮ ਹੰਨਾਹ ਅਤੇ ਦੂਜੀ ਦਾ ਨਾਮ ਪਨਿੰਨਾਹ ਸੀ। ਪਨਿੰਨਾਹ ਦੇ ਦੋ ਪੁੱਤਰ ਸਨ, ਪਰ ਹੰਨਾਹ ਦੇ ਸੰਤਾਨ ਨਹੀਂ ਸੀ।