1 Samuel 1:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਵਰ੍ਹੇ ਜਦੋਂ ਅਲਕਾਨਾਹ ਸਾਲਾਨਾ ਬਲੀਆਂ ਅਤੇ ਪਰਮੇਸ਼ੁਰ ਨਾਲ ਕੀਤੇ ਇਕਰਾਰ ਨੂੰ ਪੂਰਾ ਕਰਨ ਲਈ ਸ਼ੀਲੋਹ ਨੂੰ ਗਿਆ। ਉਹ ਆਪਣੇ ਪਰਿਵਾਰ ਨੂੰ ਵੀ ਆਪਣੇ ਨਾਲ ਲੈ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਮਨੁੱਖ ਅਲਕਾਨਾਹ ਆਪਣੇ ਸਾਰੇ ਟੱਬਰ ਸਣੇ ਉਸ ਵਰਹੇ ਦੀ ਭੇਟ ਅਤੇ ਸੁੱਖਣਾ ਯਹੋਵਾਹ ਦੇ ਅੱਗੇ ਚੜ੍ਹਾਉਣ ਨੂੰ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਮਨੁੱਖ ਅਲਕਾਨਾਹ ਆਪਣੇ ਸਾਰੇ ਟੱਬਰ ਨਾਲ ਉਸ ਸਾਲ ਦੀ ਭੇਟ ਅਤੇ ਸੁੱਖਣਾ ਯਹੋਵਾਹ ਅੱਗੇ ਚੜਾਉਣ ਨੂੰ ਗਿਆ।