1 Samuel 1:28 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਹੁਣ ਮੈਂ ਇਹ ਬੱਚਾ ਯਹੋਵਾਹ ਨੂੰ ਸੌਂਪਣ ਆਈ ਹਾਂ। ਇਹ ਸਾਰੀ ਉਮਰ ਆਪਣੇ ਯਹੋਵਾਹ ਦੀ ਸੇਵਾ ਕਰੇਗਾ।” ਤਦ ਹੰਨਾਹ ਦੇ ਬਾਲਕ ਨੂੰ ਉੱਥੇ ਛੱਡਿਆ ਅਤੇ ਯਹੋਵਾਹ ਦੀ ਉਪਾਸਨਾ ਕਰਨ ਲੱਗੀ।
Punjabi Bible 2016 - ਪਵਿੱਤਰ ਬਾਈਬਲ O.V.
ਏਸ ਲਈ ਮੈਂ ਵੀ ਏਹ ਯਹੋਵਾਹ ਨੂੰ ਦੇ ਦਿੱਤਾ ਹੈ। ਜਿੰਨਾ ਚਿਰ ਉਹ ਜੀਉਂਦਾ ਹੈ ਯਹੋਵਾਹ ਦਾ ਦਿੱਤਾ ਹੋਇਆ ਰਹੇ ਅਤੇ ਉਸ ਨੇ ਯਹੋਵਾਹ ਨੂੰ ਉੱਥੇ ਮੱਥਾ ਟੇਕਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੈਂ ਵੀ ਇਹ ਨੂੰ ਯਹੋਵਾਹ ਨੂੰ ਦੇ ਦਿੱਤਾ ਹੈ। ਜਦ ਤੱਕ ਇਹ ਜੀਉਂਦਾ ਰਹੇ, ਇਹ ਯਹੋਵਾਹ ਨੂੰ ਦਿੱਤਾ ਹੋਇਆ ਹੀ ਰਹੇ ਅਤੇ ਉਸ ਨੇ ਯਹੋਵਾਹ ਨੂੰ ਉੱਥੇ ਮੱਥਾ ਟੇਕਿਆ।