1 Samuel 1:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਵਾਰ ਅਲਕਾਨਾਹ ਜੋ ਵੀ ਬਲੀਆਂ ਚੜ੍ਹਾਉਂਦਾ, ਉਸ ਭੋਜਨ ਵਿੱਚੋਂ ਇੱਕ ਹਿੱਸਾ ਉਹ ਆਪਣੀ ਪਤਨੀ ਪਨਿੰਨਾਹ ਨੂੰ ਦਿੰਦਾ ਅਤੇ ਕੁਝ ਹਿੱਸਾ ਉਸ ਵਿੱਚੋਂ ਪਨਿੰਨਾਹ ਦੇ ਬੱਚਿਆਂ ਨੂੰ ਵੀ ਦਿੰਦਾ।
Punjabi Bible 2016 - ਪਵਿੱਤਰ ਬਾਈਬਲ O.V.
ਅਜਿਹਾ ਹੋਇਆ ਜਾਂ ਅਲਕਾਨਾਹ ਬਲੀ ਚੜ੍ਹਾਉਂਦਾ ਹੁੰਦਾ ਸੀ ਤਾਂ ਆਪਣੀ ਇਸਤ੍ਰੀ ਪਨਿੰਨਾਹ ਨੂੰ ਅਤੇ ਉਹ ਦੇ ਪੁੱਤ੍ਰਾਂ ਅਤੇ ਉਹ ਦੀਆਂ ਧੀਆਂ ਨੂੰ ਵੰਡ ਦਿੰਦਾ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹਾ ਹੋਇਆ ਜਦੋਂ ਅਲਕਾਨਾਹ ਭੇਂਟ ਚੜ੍ਹਾਉਂਦਾ ਹੁੰਦਾ ਸੀ ਤਾਂ ਆਪਣੀ ਪਤਨੀ ਪਨਿੰਨਾਹ ਨੂੰ ਅਤੇ ਉਹ ਦੇ ਪੁੱਤਰਾਂ ਅਤੇ ਧੀਆਂ ਨੂੰ ਉਸ ਵਿੱਚੋਂ ਹਿੱਸਾ ਦਿੰਦਾ ਹੁੰਦਾ ਸੀ।