1 Samuel 1:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਅਲਕਾਨਾਹ ਹੰਨਾਹ ਨੂੰ ਵੀ ਭੋਜਨ ਦਾ ਬਰਾਬਰ ਦਾ ਹਿੱਸਾ ਦਿੰਦਾ। ਭਾਵੇਂ ਹੰਨਾਹ ਦੇ ਕੋਈ ਸੰਤਾਨ ਨਹੀਂ ਸੀ ਪਰ ਉਹ ਬਰਾਬਰ ਦਾ ਉਨ੍ਹਾਂ ਦਾ ਹਿੱਸਾ ਵੀ ਹੰਨਾਹ ਨੂੰ ਦਿੰਦਾ, ਇਹ ਉਹ ਇਸ ਲਈ ਕਰਦਾ ਕਿਉਂਕਿ ਉਹ ਸੱਚਮੁੱਚ ਆਪਣੀ ਪਤਨੀ ਹੰਨਾਹ ਨਾਲ ਪਿਆਰ ਕਰਦਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਹੰਨਾਹ ਨੂੰ ਦੂਹਰੀ ਵੰਡ ਦਿੰਦਾ ਸੀ ਏਸ ਲਈ ਜੋ ਹੰਨਾਹ ਨਾਲ ਉਸ ਦਾ ਪਿਆਰ ਸੀ ਪਰ ਯਹੋਵਾਹ ਨੇ ਉਹ ਦੀ ਕੁੱਖ ਬੰਦ ਕਰ ਛੱਡੀ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹੰਨਾਹ ਨੂੰ ਦੁੱਗਣਾ ਹਿੱਸਾ ਦਿੰਦਾ ਸੀ ਕਿਉਂ ਜੋ ਉਹ ਹੰਨਾਹ ਨੂੰ ਪਿਆਰ ਕਰਦਾ ਸੀ, ਕਿਉਂਕਿ ਯਹੋਵਾਹ ਨੇ ਉਸ ਦੀ ਕੁੱਖ ਬੰਦ ਕਰ ਛੱਡੀ ਸੀ।