1 Samuel 10:1 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਮੂਏਲ ਨੇ ਖਾਸ ਤੇਲ ਦਾ ਇੱਕ ਕੁੱਪੀ ਲਿਆ ਅਤੇ ਉਸ ਨੂੰ ਸ਼ਾਊਲ ਦੇ ਸਿਰ ਵਿੱਚ ਪਾਇਆ। ਸਮੂਏਲ ਨੇ ਸ਼ਾਊਲ ਨੂੰ ਚੁੰਮਿਆ ਅਤੇ ਕਿਹਾ, “ਯਹੋਵਾਹ ਨੇ ਤੈਨੂੰ ਮਸਹ ਕੀਤਾ ਹੈ ਕਿ ਤੂੰ ਉਨ੍ਹਾਂ ਲੋਕਾਂ ਨੂੰ ਜੋ ਉਸ ਨਾਲ ਸੰਬੰਧਿਤ ਹਨ ਉਨ੍ਹਾਂ ਦਾ ਆਗੂ ਬਣੇ। ਤੂੰ ਯਹੋਵਾਹ ਦੇ ਲੋਕਾਂ ਉੱਤੇ ਨਿਯੰਤ੍ਰਣ ਕਰੇਂਗਾ। ਅਤੇ ਉਨ੍ਹਾਂ ਲੋਕਾਂ ਦੇ ਆਸ-ਪਾਸ ਜਿੰਨੇ ਵੀ ਵੈਰੀ ਹਨ ਉਨ੍ਹਾਂ ਤੋਂ ਤੂੰ ਉਨ੍ਹਾਂ ਦੀ ਰੱਖਿਆ ਕਰੇਂਗਾ। ਉਸ ਨੇ ਯਹੋਵਾਹ ਨੇ ਤੈਨੂੰ ਆਪਣੀ ਕੌਮ ਉੱਪਰ ਮਸਹ ਕੀਤਾ ਹੈ। ਇਹ ਇੱਕ ਨਿਸ਼ਾਨ ਹੈ ਜੋ ਇਸ ਗੱਲ ਨੂੰ ਸੱਚ ਸਾਬਿਤ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਸਮੂਏਲ ਨੇ ਇੱਕ ਤੇਲ ਦੀ ਕੁੱਪੀ ਲੈ ਕੇ ਉਹ ਦੇ ਸਿਰ ਉੱਤੇ ਡੋਹਲ ਦਿੱਤੀ ਅਰ ਉਹ ਨੂੰ ਚੁੰਮ ਕੇ ਆਖਿਆ, ਭਲਾ, ਯਹੋਵਾਹ ਨੇ ਤੈਨੂੰ ਇਸ ਕਰਕੇ ਨਹੀਂ ਮਸਹ ਕੀਤਾ ਹੈ ਜੋ ਤੂੰ ਉਹ ਦੀ ਮਿਰਾਸ ਦਾ ਪਰਧਾਨ ਬਣੇਂ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਸਮੂਏਲ ਨੇ ਇੱਕ ਕੁੱਪੀ ਤੇਲ ਉਹ ਦੇ ਸਿਰ ਉੱਤੇ ਉਂਡੇਲ ਦਿੱਤਾ ਅਤੇ ਉਸ ਨੂੰ ਚੁੰਮ ਕੇ ਆਖਿਆ, ਕੀ ਯਹੋਵਾਹ ਨੇ ਤੈਨੂੰ ਇਸ ਕਰਕੇ ਅਭਿਸ਼ੇਕ ਨਹੀਂ ਕੀਤਾ ਜੋ ਤੂੰ ਉਹ ਦੀ ਵਿਰਾਸਤ ਦਾ ਪ੍ਰਧਾਨ ਬਣੇਂ?