1 Samuel 10:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਨ੍ਹਾਂ ਮਨੁੱਖਾਂ ਨੇ ਸ਼ਾਊਲ ਨੂੰ ਨਬੀਆਂ ਨਾਲ ਅਗੰਮੀ ਵਾਕ ਬੋਲਣ ਤੋਂ ਪਹਿਲਾਂ ਵੇਖਿਆ ਹੋਇਆ ਸੀ ਅਤੇ ਜਾਣਦੇ ਸਨ ਜਦ ਉਨ੍ਹਾਂ ਨੇ ਉਸ ਨੂੰ ਨਬੀਆਂ ਨਾਲ ਅਗੰਮੀ ਵਾਕ ਬੋਲਦੇ ਸੁਣਿਆ ਤਾਂ ਇੱਕ ਦੂਜੇ ਨੂੰ ਆਖਣ ਲੱਗੇ, “ਕੀਸ਼ ਦੇ ਪੁੱਤਰ ਨੂੰ ਕੀ ਹੋਇਆ ਹੈ? ਕੀ ਸ਼ਾਊਲ ਵੀ ਨਬੀਆਂ ਵਿੱਚੋਂ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਜਿਹਾ ਹੋਇਆ ਜਾਂ ਉਹ ਦੇ ਅਗਲੇ ਜਾਣੂ ਪਛਾਣੂਆਂ ਨੇ ਉਹ ਨੂੰ ਨਬੀਆਂ ਦੇ ਵਿਚਕਾਰ ਅਗੰਮ ਵਾਚਦਿਆਂ ਡਿੱਠਾ ਤਾਂ ਇੱਕ ਦੂਜੇ ਨੂੰ ਆਖਣ ਲੱਗੇ, ਕੀਸ਼ ਦੇ ਪੁੱਤ੍ਰ ਨੂੰ ਕੀ ਹੋਇਆ? ਭਲਾ, ਸ਼ਾਊਲ ਵੀ ਨਬੀਆਂ ਦੇ ਵਿੱਚ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦ ਉਹ ਦੇ ਜਾਣਨ ਵਾਲਿਆਂ ਨੇ ਉਹ ਨੂੰ ਨਬੀਆਂ ਦੇ ਵਿਚਕਾਰ ਅਗੰਮ ਵਾਕ ਬੋਲਦਿਆਂ ਦੇਖਿਆ ਤਾਂ ਇੱਕ ਦੂਜੇ ਨੂੰ ਆਖਣ ਲੱਗੇ, ਕੀਸ਼ ਦੇ ਪੁੱਤਰ ਨੂੰ ਕੀ ਹੋਇਆ? ਕੀ ਸ਼ਾਊਲ ਵੀ ਨਬੀਆਂ ਦੇ ਵਿੱਚ ਹੈ?