1 Samuel 10:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਮਨੁੱਖ ਜੋ ਗਿਬਆਹ ਦਾ ਨਿਵਾਸੀ ਸੀ ਉਸ ਨੇ ਕਿਹਾ, “ਹਾਂ! ਅਤੇ ਇਉਂ ਜਾਪਦਾ ਹੈ ਜਿਵੇਂ ਇਹ ਉਨ੍ਹਾਂ ਦਾ ਆਗੂ ਹੈ।” ਤਾਂ ਹੀ ਇਹ ਕਹਾਵਤ ਮਸ਼ਹੂਰ ਹੋ ਗਈ ਹੈ, ਕਿ “ਕੀ ਭਲਾ ਸ਼ਾਊਲ ਵੀ ਨਬੀਆਂ ਵਿੱਚੋਂ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਉਨ੍ਹਾਂ ਵਿੱਚੋਂ ਇੱਕ ਨੇ ਉੱਤਰ ਦੇ ਕੇ ਆਖਿਆ, ਭਲਾ, ਓਹਨਾਂ ਦਾ ਪਿਉ ਕੌਣ ਹੈ? ਤਦੋਂ ਦੀ ਇਹ ਕਹਾਉਤ ਵੱਜ ਗਈ, \ਭਲਾ, ਸ਼ਾਊਲ ਵੀ ਨਬੀਆਂ ਵਿੱਚ ਹੈ?\
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਨ੍ਹਾਂ ਵਿੱਚੋਂ ਇੱਕ ਨੇ ਉੱਤਰ ਦੇ ਕੇ ਆਖਿਆ, ਭਲਾ ਉਹਨਾਂ ਦਾ ਪਿਤਾ ਕੌਣ ਹੈ? ਤਦੋਂ ਦੀ ਇਹ ਕਹਾਉਤ ਬਣ ਗਈ, “ਭਲਾ, ਸ਼ਾਊਲ ਵੀ ਨਬੀਆਂ ਵਿੱਚੋਂ ਹੈ?”