1 Samuel 10:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਾਊਲ ਦੇ ਚਾਚੇ ਨੇ ਸਾਨੂੰ ਕਿਹਾ, “ਕਿਰਪਾ ਕਰਕੇ ਮੈਨੂੰ ਦੱਸ ਕਿ ਤੈਨੂੰ ਸਮੂਏਲ ਨੇ ਕੀ ਕਿਹਾ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਸ਼ਾਊਲ ਦਾ ਚਾਚਾ ਬੋਲਿਆ, ਮੈਨੂੰ ਦੱਸ, ਸਮੂਏਲ ਨੇ ਤੈਨੂੰ ਕੀ ਆਖਿਆ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਸ਼ਾਊਲ ਦਾ ਚਾਚਾ ਬੋਲਿਆ, ਮੈਨੂੰ ਦੱਸ, ਸਮੂਏਲ ਨੇ ਤੈਨੂੰ ਕੀ ਆਖਿਆ?