1 Samuel 10:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਤੋਂ ਪਿੱਛੋਂ ਸਮੂਏਲ ਨੇ ਮਿਸਫ਼ਾਹ ਵਿੱਚ ਲੋਕਾਂ ਨੂੰ ਸਦ੍ਦਕੇ ਯਹੋਵਾਹ ਦੇ ਸਾਹਮਣੇ ਇਕੱਠਿਆਂ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਇਹ ਦੇ ਪਿੱਛੇ ਸਮੂਏਲ ਨੇ ਮਿਸਫਾਹ ਵਿੱਚ ਲੋਕਾਂ ਨੂੰ ਸੱਦ ਕੇ ਯਹੋਵਾਹ ਦੇ ਸਾਹਮਣੇ ਇਕੱਠਿਆਂ ਕੀਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਹ ਦੇ ਪਿੱਛੋਂ ਸਮੂਏਲ ਨੇ ਮਿਸਪਾਹ ਵਿੱਚ ਲੋਕਾਂ ਨੂੰ ਸੱਦ ਕੇ ਯਹੋਵਾਹ ਦੇ ਸਾਹਮਣੇ ਇਕੱਠਿਆਂ ਕੀਤਾ।