1 Samuel 10:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਮੂਏਲ ਨੇ ਇਸਰਾਏਲੀਆਂ ਨੂੰ ਆਖਿਆ, “ਇਸਰਾਏਲ ਦਾ ਯਹੋਵਾਹ ਪਰਮੇਸ਼ੁਰ ਆਖਦਾ ਹੈ, ‘ਮੈਂ ਇਸਰਾਏਲ ਨੂੰ ਮਿਸਰ ਵਿੱਚੋਂ ਕੱਢ ਲਿਆਇਆ, ਮੈਂ ਤੁਹਾਨੂੰ ਮਿਸਰੀਆਂ ਕੋਲੋਂ ਬਚਾਇਆ ਅਤੇ ਉਨ੍ਹਾਂ ਸਭ ਰਾਜਾਂ-ਰਜਵਾੜਿਆਂ ਦੇ ਹੱਥੋਂ ਬਚਾਇਆ ਜਿਹੜੇ ਕਿ ਤੁਹਾਨੂੰ ਕਸ਼ਟ ਦਿੰਦੇ ਸਨ ਅਤੇ ਤੁਹਾਡੇ ਉੱਤੇ ਜ਼ੁਲਮ ਕਰਦੇ ਸਨ।’
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਸਰਾਏਲੀਆਂ ਨੂੰ ਆਖਿਆ ਜੋ ਯਹੋਵਾਹ ਇਸਾਰਏਲ ਦਾ ਪਰਮੇਸ਼ੁਰ ਇਉਂ ਆਖਦਾ ਹੈ ਕਿ ਮੈਂ ਇਸਰਾਏਲ ਨੂੰ ਮਿਸਰ ਵਿੱਚੋਂ ਕੱਢ ਲਿਆਇਆ ਅਤੇ ਤੁਹਾਨੂੰ ਮਿਸਰੀਆਂ ਦੇ ਹੱਥੋਂ ਅਤੇ ਸਭਨਾਂ ਰਜਵਾੜਿਆਂ ਦੇ ਹੱਥੋਂ ਜਿਹੜੇ ਤੁਹਾਡੇ ਉੱਤੇ ਅਨ੍ਹੇਰ ਕਰਦੇ ਸਨ ਛੁਡਾ ਦਿੱਤਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸਰਾਏਲੀਆਂ ਨੂੰ ਆਖਿਆ ਜੋ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਹ ਆਖਦਾ ਹੈ, ਕਿ ਮੈਂ ਇਸਰਾਏਲ ਨੂੰ ਮਿਸਰ ਵਿੱਚੋਂ ਕੱਢ ਲਿਆਇਆ ਅਤੇ ਤੁਹਾਨੂੰ ਮਿਸਰੀਆਂ ਦੇ ਹੱਥੋਂ ਅਤੇ ਸਭਨਾਂ ਰਜਵਾੜਿਆਂ ਦੇ ਹੱਥੋਂ ਜਿਹੜੇ ਤੁਹਾਡੇ ਉੱਤੇ ਅਨ੍ਹੇਰ ਕਰਦੇ ਸਨ ਛੁਡਾ ਦਿੱਤਾ।