1 Samuel 10:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਅੱਜ ਤੁਸੀਂ ਆਪਣੇ ਪਰਮੇਸ਼ੁਰ ਨੂੰ ਤਿਆਗ ਦਿੱਤਾ ਜਿਸਨੇ ਤੁਹਾਡੀਆਂ ਸਾਰੀਆਂ ਬੁਰਾਈਆਂ ਅਤੇ ਦੁੱਖਾਂ ਤੋਂ ਤੁਹਾਡਾ ਛੁਟਾਕਾਰਾ ਕੀਤਾ। ਪਰ ਤੁਸੀਂ ਕਿਹਾ, ‘ਸਾਡੇ ਲਈ ਨਵਾਂ ਪਾਤਸ਼ਾਹ ਠਹਿਰਾਵੋ ਜੋ ਸਾਡੇ ਉੱਤੇ ਰਾਜ ਕਰੇ।’ ਹੁਣ ਆਓ, ਆਪਣੇ ਪਰਿਵਾਰਾਂ ਅਤੇ ਪਰਿਵਾਰ-ਸਮੂਹਾਂ ਵਿੱਚ ਯਹੋਵਾਹ ਦੇ ਸਾਹਮਣੇ ਖਲੋਵੋ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਅੱਜ ਤੁਸਾਂ ਆਪਣੇ ਪਰਮੇਸ਼ੁਰ ਨੂੰ ਤਜ ਦਿੱਤਾ ਜਿਸ ਨੇ ਤੁਹਾਡੀਆਂ ਸਾਰੀਆਂ ਬੁਰਿਆਈਆਂ ਅਤੇ ਤੁਹਾਡੇ ਦੁੱਖਾਂ ਤੋਂ ਤੁਹਾਡਾ ਛੁਟਕਾਰਾ ਕੀਤਾ ਅਤੇ ਤੁਸਾਂ ਉਹ ਨੂੰ ਆਖਿਆ, ਹਾਂ, ਸਾਡੇ ਲਈ ਇੱਕ ਪਾਤਸ਼ਾਹ ਠਹਿਰਾਓ ਸੋ ਹੁਣ ਇੱਕ ਇੱਕ ਗੋਤ ਪਿੱਛੇ ਹਜ਼ਾਰਾਂ ਹਜ਼ਾਰ ਤੁਸੀਂ ਆਪਣੇ ਆਪ ਨੂੰ ਯਹੋਵਾਹ ਜੇ ਅੱਗੇ ਹਜ਼ਾਰ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਅੱਜ ਤੁਸੀਂ ਆਪਣੇ ਪਰਮੇਸ਼ੁਰ ਨੂੰ ਛੱਡ ਦਿੱਤਾ ਜਿਸ ਨੇ ਤੁਹਾਡੀਆਂ ਸਾਰੀਆਂ ਬੁਰਿਆਈਆਂ ਅਤੇ ਤੁਹਾਡੇ ਦੁੱਖਾਂ ਤੋਂ ਤੁਹਾਡਾ ਛੁਟਕਾਰਾ ਕੀਤਾ ਤੁਸੀਂ ਉਹ ਨੂੰ ਆਖਿਆ, ਹਾਂ, ਸਾਡੇ ਲਈ ਇੱਕ ਰਾਜਾ ਨਿਯੁਕਤ ਕਰ। ਸੋ ਹੁਣ ਇੱਕ-ਇੱਕ ਗੋਤ ਪਿੱਛੇ ਹਜ਼ਾਰ-ਹਜ਼ਾਰ ਤੁਸੀਂ ਆਪਣੇ ਆਪ ਨੂੰ ਯਹੋਵਾਹ ਦੇ ਅੱਗੇ ਹਾਜ਼ਰ ਕਰੋ।