1 Samuel 10:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਸਮੂਏਲ ਨੇ ਇਸਰਾਏਲ ਦੇ ਸਾਰੇ ਪਰਿਵਾਰ-ਸਮੂਹਾਂ ਨੂੰ ਇੱਕਤਰ ਕੀਤਾ। ਤਦ ਸਮੂਏਲ ਨੇ ਨਵਾਂ ਪਾਤਸ਼ਾਹ ਚੁਨਣਾ ਸ਼ੁਰੂ ਕੀਤਾ। ਪਹਿਲਾਂ ਬਿਨਯਾਮੀਨ ਦਾ ਪਰਿਵਾਰ-ਸਮੂਹ ਸਭ ਤੋਂ ਪਹਿਲਾਂ ਚੁਣਿਆ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਸਮੂਏਲ ਨੇ ਇਸਰਾਏਲ ਦਿਆਂ ਸਾਰਿਆਂ ਗੋਤਾਂ ਨੂੰ ਇਕੱਠਿਆਂ ਕੀਤਾ ਤਾਂ ਬਿਨਯਾਮੀਨ ਦੇ ਗੋਤ ਦੇ ਨਾਉਂ ਉੱਤੇ ਗੁਣਾ ਨਿੱਕਲਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਸਮੂਏਲ ਨੇ ਇਸਰਾਏਲ ਦੇ ਸਾਰੇ ਗੋਤਾਂ ਨੂੰ ਇਕੱਠਿਆਂ ਕੀਤਾ ਤਾਂ ਬਿਨਯਾਮੀਨ ਗੋਤ ਦੇ ਨਾਮ ਤੇ ਪਰਚੀ ਨਿੱਕਲੀ