1 Samuel 10:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਾਂ ਸਮੂਏਲ ਨੇ ਬਿਨਯਾਮੀਨ ਦੇ ਪਰਿਵਾਰ-ਸਮੂਹ ਦੇ ਸਾਰੇ ਪਰਿਵਾਰਾਂ ਨੂੰ ਉਸ ਦੇ ਪਰਿਵਾਰਾਂ ਅਨੁਸਾਰ ਨੇੜੇ ਸੱਦਿਆ ਤਾਂ ਮਟਰੀ ਦੇ ਪਰਿਵਾਰ ਦਾ ਨਾਉਂ ਨਿਕਲਿਆ। ਫ਼ਿਰ ਸਮੂਏਲ ਨੇ ਸਾਰੇ ਮਟਰੀ ਦੇ ਪਰਿਵਾਰ ਦੇ ਮਨੁੱਖਾਂ ਨੂੰ ਸੱਦਿਆ, ਉੱਨ੍ਹਾਂ ਵਿੱਚੋਂ ਕੀਸ਼ ਦੇ ਪੁੱਤਰ ਸ਼ਾਊਲ ਦਾ ਨਾਉਂ ਨਿਕਲਿਆ ਅਤੇ ਉਹ ਚੁਣਿਆ ਗਿਆ। ਪਰ ਜਦੋਂ ਲੋਕ ਸ਼ਾਊਲ ਨੂੰ ਲੱਭਣ ਲੱਗੇ ਤਾਂ ਉਹ ਕਿਤੇ ਵੀ ਨਾ ਲੱਭਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਾਂ ਉਹਨੇ ਬਿਨਯਾਮੀਨ ਦੇ ਗੋਤ ਨੂੰ ਉਸ ਦੇ ਟੱਬਰਾਂ ਦੇ ਅਨੁਸਾਰ ਨੇੜੇ ਸੱਦਿਆ ਤਾਂ ਮਟਰੀ ਦੇ ਟੱਬਰ ਦਾ ਨਾਉਂ ਨਿੱਕਲਿਆ ਅਤੇ ਫੇਰ ਕੀਸ਼ ਦੇ ਪੁੱਤ੍ਰ ਸ਼ਾਊਲ ਦਾ ਨਾਉਂ ਨਿੱਕਲਿਆ ਅਰ ਜਾਂ ਉਨ੍ਹਾਂ ਨੇ ਉਹ ਨੂੰ ਭਾਲਿਆ ਤਾਂ ਉਹ ਨਾਂ ਲੱਭਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਦ ਉਹ ਨੇ ਬਿਨਯਾਮੀਨ ਦੇ ਗੋਤ ਨੂੰ ਉਸ ਦੇ ਟੱਬਰਾਂ ਦੇ ਅਨੁਸਾਰ ਨਜ਼ਦੀਕ ਬੁਲਾਇਆ ਤਾਂ ਮਤਰੀ ਦੇ ਟੱਬਰ ਦਾ ਨਾਮ ਨਿੱਕਲਿਆ ਅਤੇ ਫੇਰ ਕੀਸ਼ ਦੇ ਪੁੱਤਰ ਸ਼ਾਊਲ ਦਾ ਨਾਮ ਨਿੱਕਲਿਆ ਅਤੇ ਜਦ ਉਨ੍ਹਾਂ ਨੇ ਉਹ ਨੂੰ ਭਾਲਿਆ ਤਾਂ ਉਹ ਨਾ ਲੱਭਿਆ।