1 Samuel 10:24 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਮੂਏਲ ਨੇ ਸਭਨਾਂ ਨੂੰ ਕਿਹਾ, “ਵੇਖੋ! ਜਿਸ ਨੂੰ ਯਹੋਵਾਹ ਨੇ ਚੁਣਿਆ ਹੈ ਉਹ ਇਹ ਹੈ। ਲੋਕਾਂ ਵਿੱਚ ਸ਼ਾਊਲ ਵਰਗਾ ਕੋਈ ਹੋਰ ਦੂਜਾ ਮਨੁੱਖ ਨਹੀਂ ਹੈ।” ਤਦ ਸਭਨਾਂ ਲੋਕਾਂ ਨੇ ਜੈਕਾਰਾ ਬੁਲਾਕੇ ਆਖਿਆ, “ਪਾਤਸ਼ਾਹ ਜਿਉਂਦਾ ਰਹੇ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਸਮੂਏਲ ਨੇ ਲੋਕਾਂ ਨੂੰ ਆਖਿਆ, ਜਿਹ ਨੂੰ ਯਹੋਵਾਹ ਨੇ ਚੁਣਿਆ ਹੈ ਉਹ ਨੂੰ ਤੁਸੀਂ ਵੇਖੋ ਜੋ ਸਾਰਿਆਂ ਲੋਕਾਂ ਵਿੱਚ ਇਹ ਦੇ ਵਰਗਾ ਕੋਈ ਇੱਕ ਵੀ ਨਹੀਂ। ਤਦ ਸਭਨਾਂ ਲੋਕਾਂ ਨੇ ਜੈਕਾਰਾ ਬੁਲਾ ਕੇ ਆਖਿਆ, ਪਾਤਸ਼ਾਹ ਜੀਉਂਦਾ ਰਹੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਮੂਏਲ ਨੇ ਲੋਕਾਂ ਨੂੰ ਆਖਿਆ, ਜਿਸ ਨੂੰ ਯਹੋਵਾਹ ਨੇ ਚੁਣਿਆ ਹੈ ਉਹ ਨੂੰ ਤੁਸੀਂ ਵੇਖੋ ਜੋ ਸਾਰਿਆਂ ਲੋਕਾਂ ਵਿੱਚ ਇਹ ਦੇ ਵਰਗਾ ਕੋਈ ਨਹੀਂ। ਤਦ ਸਾਰੇ ਲੋਕਾਂ ਨੇ ਜੈਕਾਰਾ ਬੁਲਾ ਕੇ ਆਖਿਆ, ਰਾਜਾ ਜਿਉਂਦਾ ਰਹੇ!