1 Samuel 10:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਸਮੂਏਲ ਨੇ ਲੋਕਾਂ ਨੂੰ ਰਾਜ ਦੇ ਤੌਰ ਤਰੀਕੇ ਦੱਸੇ। ਉਸ ਨੇ ਇਹ ਨੇਮ ਇੱਕ ਪੁਸਤਕ ਵਿੱਚ ਲਿਖ ਦਿੱਤੇ ਅਤੇ ਇਹ ਪੋਥੀ ਯਹੋਵਾਹ ਦੇ ਅੱਗੇ ਰੱਖੀ ਅਤੇ ਸਮੂਏਲ ਨੇ ਫ਼ਿਰ ਲੋਕਾਂ ਨੂੰ ਘਰ ਵਾਪਸ ਜਾਣ ਲਈ ਕਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਸਮੂਏਲ ਨੇ ਲੋਕਾਂ ਨੂੰ ਰਾਜ ਦੇ ਵੱਲ ਦੱਸੇ ਅਤੇ ਪੋਥੀ ਵਿੱਚ ਲਿਖ ਕੇ ਯਹੋਵਾਹ ਦੇ ਸਾਹਮਣੇ ਧਰੇ। ਇਹ ਦੇ ਪਿੱਛੋਂ ਸਮੂਏਲ ਨੇ ਸਭਨਾਂ ਲੋਕਾਂ ਨੂੰ ਵਿਦਿਆ ਕੀਤਾ ਭਈ ਹਰ ਕੋਈ ਆਪੋ ਆਪਣੇ ਘਰੀਂ ਜਾਵੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਸਮੂਏਲ ਨੇ ਲੋਕਾਂ ਨੂੰ ਰਾਜ ਦਾ ਵਰਣਨ ਕੀਤਾ ਅਤੇ ਪੋਥੀ ਵਿੱਚ ਲਿਖ ਕੇ ਯਹੋਵਾਹ ਦੇ ਸਾਹਮਣੇ ਰੱਖ ਦਿੱਤਾ। ਸਮੂਏਲ ਨੇ ਸਾਰੇ ਲੋਕਾਂ ਨੂੰ ਵਿਦਾ ਕੀਤਾ ਕਿ ਹਰ ਕੋਈ ਆਪੋ ਆਪਣੇ ਘਰ ਜਾਵੇ।