1 Samuel 10:26 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਾਊਲ ਵੀ ਗਿਬਆਹ ਵਿੱਚ ਆਪਣੇ ਘਰ ਪਰਤਿਆ। ਲੋਕਾਂ ਦੀ ਇੱਕ-ਇੱਕ ਟੋਲੀ ਦੇ ਮਨਾਂ ਨੂੰ ਜਿਨ੍ਹਾਂ ਨੂੰ ਪਰਮੇਸ਼ੁਰ ਨੇ ਉਕਸਾਇਆ ਸੀ ਉਹ ਸ਼ਾਊਲ ਦੇ ਪਿੱਛੇ ਹੋ ਤੁਰੇ।
Punjabi Bible 2016 - ਪਵਿੱਤਰ ਬਾਈਬਲ O.V.
ਸ਼ਾਊਲ ਵੀ ਗਿਬਆਹ ਨੂੰ ਆਪਣੇ ਘਰ ਗਿਆ ਅਤੇ ਲੋਕਾਂ ਦੀ ਇੱਕ ਟੋਲੀ ਜਿਨ੍ਹਾਂ ਦੇ ਮਨਾਂ ਨੂੰ ਪਰਮੇਸ਼ੁਰ ਨੇ ਉਕਸਾਇਆ ਸੀ ਉਹ ਦੇ ਨਾਲ ਗਈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸ਼ਾਊਲ ਵੀ ਗਿਬਆਹ ਨੂੰ ਆਪਣੇ ਘਰ ਗਿਆ ਅਤੇ ਲੋਕਾਂ ਦੀ ਇੱਕ ਟੋਲੀ ਜਿਨ੍ਹਾਂ ਦੇ ਮਨਾਂ ਨੂੰ ਪਰਮੇਸ਼ੁਰ ਨੇ ਉਭਾਰਿਆ ਸੀ ਉਹ ਦੇ ਨਾਲ ਗਈ।