1 Samuel 10:3 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਮੂਏਲ ਨੇ ਕਿਹਾ, “ਤਦ ਤੂੰ ਉੱਥੋਂ ਲੰਘੇਗਾ ਅਤੇ ਤਬੋਰ ਦੇ ਬਲੂਤ ਹੇਠਾਂ ਆਵੇਂਗਾ।” ਉੱਥੇ ਤੈਨੂੰ ਤਿੰਨ ਆਦਮੀ ਮਿਲਣਗੇ। ਉਹ ਤਿੰਨ ਆਦਮੀ ਪਰਮੇਸ਼ੁਰ ਦੇ ਅੱਗੇ ਬੈਤੇਲ ਵਿੱਚ ਉਪਾਸਨਾ ਕਰਨ ਜਾਂਦੇ ਹੋਣਗੇ। ਇੱਕ ਆਦਮੀ ਦੇ ਹੱਥ ਵਿੱਚ ਤਿੰਨ ਪਠੇਰੇ ਹੋਣਗੇ ਅਤੇ ਦੂਜੇ ਦੇ ਹੱਥ ਵਿੱਚ ਤਿੰਨ ਰੋਟੀਆਂ ਅਤੇ ਤੀਜੇ ਮਨੁੱਖ ਦੇ ਹੱਥ ਵਿੱਚ ਦਾਖ ਰਸ ਦੀ ਬੋਤਲ ਹੋਵੇਗੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਤੂੰ ਉੱਥੋਂ ਲੰਘੇਂਗਾ ਅਤੇ ਤਬੋਰ ਦੇ ਬਲੂਤ ਹੇਠ ਅੱਪੜੇਂਗਾ ਤਾਂ ਉੱਥੋਂ ਤਿੰਨ ਜਣੇ ਜੋ ਪਰਮੇਸ਼ੁਰ ਦੇ ਅੱਗੇ ਬੈਤੇਲ ਵਿੱਚ ਤੁਰੇ ਜਾਂਦੇ ਹੋਣਗੇ ਤੈਨੂੰ ਮਿਲਣਗੇ। ਇੱਕ ਤਾਂ ਤਿੰਨ ਪਠੋਰੇ ਚੁੱਕੀ ਜਾਂਦਾ ਅਤੇ ਦੂਜਾ ਤਿੰਨ ਰੋਟੀਆਂ ਅਤੇ ਤੀਜਾ ਇੱਕ ਦਾਖ ਰਸ ਦੀ ਮਸ਼ਕ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਤੂੰ ਉੱਥੋਂ ਲੰਘੇਂਗਾ ਅਤੇ ਤਾਬੋਰ ਦੇ ਬਲੂਤ ਹੇਠ ਪਹੁੰਚੇਗਾ ਤਾਂ ਉੱਥੋਂ ਤਿੰਨ ਲੋਕ ਜੋ ਪਰਮੇਸ਼ੁਰ ਦੇ ਅੱਗੇ ਬੈਤਏਲ ਵਿੱਚ ਜਾਂਦੇ ਹੋਣਗੇ ਤੈਨੂੰ ਮਿਲਣਗੇ। ਇੱਕ ਬੱਕਰੀ ਦੇ ਤਿੰਨ ਬੱਚੇ ਅਤੇ ਦੂਜਾ ਤਿੰਨ ਰੋਟੀਆਂ ਅਤੇ ਤੀਜੇ ਨੇ ਦਾਖ਼ਰਸ ਦੀ ਮੇਸ਼ੇਕ ਚੁੱਕੀ ਹੋਵੇਗੀ।