1 Samuel 10:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਤਿੰਨੋ ਆਦਮੀ ਤੈਨੂੰ ਸੁੱਖ-ਸਾਂਦ ਪੁੱਛਣਗੇ ਅਤੇ ਉਹ ਤੈਨੂੰ ਦੋ ਰੋਟੀਆਂ ਦੇਣਗੇ, ਸੋ ਤੂੰ ਉਨ੍ਹਾਂ ਦੇ ਹੱਥੋਂ ਲੈ ਲਵੀਂ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਤੈਨੂੰ ਸੁਖ ਸਾਂਦ ਪੁੱਛਣਗੇ ਅਤੇ ਤੈਨੂੰ ਦੋ ਰੋਟੀਆਂ ਦੇਣਗੇ ਸੋ ਤੂੰ ਉਨ੍ਹਾਂ ਦੇ ਹੱਥੋ ਲੈ ਲਵੀਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਤੈਨੂੰ ਸੁੱਖ-ਸਾਂਦ ਪੁੱਛਣਗੇ ਅਤੇ ਤੈਨੂੰ ਦੋ ਰੋਟੀਆਂ ਦੇਣਗੇ ਸੋ ਤੂੰ ਉਨ੍ਹਾਂ ਦੇ ਹੱਥੋਂ ਲੈ ਲਵੀਂ,