1 Samuel 10:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ ਉਸੇ ਪਲ ਯਹੋਵਾਹ ਦਾ ਆਤਮਾ ਤੇਰੇ ਉੱਪਰ ਸ਼ਕਤੀਸ਼ਾਲੀ ਤਰੀਕੇ ਨਾਲ ਆਵੇਗਾ ਅਤੇ ਤੂੰ ਇੱਕ ਵੱਖਰਾ ਮਨੁੱਖ ਬਣ ਜਾਵੇਂਗਾ। ਤੂੰ ਬਾਕੀ ਨਬੀਆਂ ਵਾਂਗ ਭਵਿੱਖਬਾਣੀ ਕਰਨ ਲੱਗ ਪਵੇਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਯਹੋਵਾਹ ਦਾ ਆਤਮਾ ਤੇਰੇ ਉੱਤੇ ਆਵੇਗਾ ਅਤੇ ਤੂੰ ਵੀ ਉਨ੍ਹਾਂ ਦੇ ਨਾਲ ਅਗੰਮ ਵਾਚੇਂਗਾ ਸਗੋਂ ਤੂੰ ਹੋਰ ਡੌਲ ਦਾ ਮਨੁੱਖ ਬਣ ਜਾਵੇਂਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਹੋਵਾਹ ਦਾ ਆਤਮਾ ਤੇਰੇ ਉੱਤੇ ਆਵੇਗਾ ਅਤੇ ਤੂੰ ਵੀ ਉਨ੍ਹਾਂ ਦੇ ਨਾਲ ਅਗੰਮ ਵਾਕ ਬੋਲੇਂਗਾ ਸਗੋਂ ਤੂੰ ਇੱਕ ਅਲੱਗ ਤਰ੍ਹਾਂ ਦਾ ਮਨੁੱਖ ਬਣ ਜਾਵੇਂਗਾ