1 Samuel 10:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਵਾਪਰ ਜਾਣ ਤੋਂ ਬਾਦ, ਤੂੰ ਜੋ ਵੀ ਕੰਮ ਕਰਨ ਲਈ ਚੁਣੇ, ਕਰ ਸੱਕਦਾ ਹੈਂ ਕਿਉਂਕਿ ਉਸ ਵਕਤ ਪਰਮੇਸ਼ੁਰ ਤੇਰੇ ਵੱਲ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਜਿਹਾ ਹੋਵੇਗਾ ਜਾਂ ਏਹ ਨਿਸ਼ਾਨੀਆਂ ਤੇਰੇ ਉੱਤੇ ਪਰਗਟ ਹੋਣ ਤਾਂ ਫੇਰ ਜਿਹਾ ਤੇਰੇ ਹੱਥ ਆਵੇ ਤੇਹਾ ਵਰਤ ਕਿਉਂ ਜੋ ਪਰਮੇਸ਼ੁਰ ਤੇਰੇ ਸੰਗ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਜਿਹਾ ਹੋਵੇਗਾ ਜਦ ਇਹ ਨਿਸ਼ਾਨੀਆਂ ਤੇਰੇ ਉੱਤੇ ਪਰਗਟ ਹੋਣ, ਫਿਰ ਜਿਸ ਕੰਮ ਨੂੰ ਕਰਨ ਦਾ ਤੈਨੂੰ ਮੌਕਾ ਮਿਲੇ ਉਸ ਨੂੰ ਕਰਨ ਵਿੱਚ ਲੱਗ ਜਾਣਾ; ਕਿਉਂ ਜੋ ਪਰਮੇਸ਼ੁਰ ਤੇਰੇ ਸੰਗ ਹੈ।