1 Samuel 10:9 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਉਂ ਹੀ ਜਾਣ ਵਾਸਤੇ ਸ਼ਾਊਲ ਨੇ ਸਮੂਏਲ ਵੱਲ ਪਿੱਠ ਭੁਆਈ ਤਾਂ ਪਰਮੇਸ਼ੁਰ ਨੇ ਉਸਦੀ ਜ਼ਿੰਦਗੀ ਦਾ ਰੁੱਖ ਹੀ ਮੋੜ ਦਿੱਤਾ ਅਤੇ ਉਹ ਸਭ ਨਿਸ਼ਾਨੀਆਂ ਉਸੇ ਦਿਨ ਹੋ ਗਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਜਿਹਾ ਹੋਵੇਗਾ ਜਾਂ ਉਹਨੇ ਸਮੂਏਲ ਕੋਲੋਂ ਵਿਦਿਆ ਹੋ ਕੇ ਪਿੱਠ ਭੁਆਈ ਤਾਂ ਉਸੇ ਵੇਲੇ ਪਰਮੇਸ਼ੁਰ ਨੇ ਉਹ ਨੂੰ ਦੂਜੀ ਡੌਲ ਦਾ ਮਨ ਦਿੱਤਾ ਅਤੇ ਓਹ ਸਭ ਨਿਸ਼ਾਨੀਆਂ ਉੱਸੇ ਦਿਨ ਹੋ ਗਈਆਂ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਵੇਂ ਹੀ ਉਹ ਸਮੂਏਲ ਕੋਲੋਂ ਮੁੜਿਆ ਤੇ ਪਿੱਠ ਫੇਰੀ ਤਾਂ ਉਸੇ ਵੇਲੇ ਪਰਮੇਸ਼ੁਰ ਨੇ ਉਸ ਨੂੰ ਇੱਕ ਨਵਾਂ ਮਨ ਦਿੱਤਾ ਅਤੇ ਉਹ ਸਭ ਨਿਸ਼ਾਨੀਆਂ ਉਸੇ ਦਿਨ ਪ੍ਰਗਟ ਹੋ ਗਈਆਂ।