1 Samuel 11:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਸਾਰੇ ਲੋਕ ਗਿਲਗਾਲ ਨੂੰ ਗਏ। ਉੱਥੇ ਯਹੋਵਾਹ ਦੇ ਸਾਹਮਣੇ, ਲੋਕਾਂ ਨੇ ਸ਼ਾਊਲ ਨੂੰ ਪਾਤਸ਼ਾਹ ਠਹਿਰਾਇਆ। ਉਨ੍ਹਾਂ ਨੇ ਉੱਥੇ ਯਹੋਵਾਹ ਦੇ ਅੱਗੇ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਈਆਂ ਅਤੇ ਉੱਥੇ ਸ਼ਾਊਲ ਅਤੇ ਸਾਰੇ ਇਸਰਾਏਲੀ ਮਨੁੱਖਾਂ ਨੇ ਵੱਡੀ ਖੁਸ਼ੀ ਮਨਾਈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਸਾਰੀ ਪਰਜਾ ਗਿਲਗਾਲ ਨੂੰ ਗਈ ਅਤੇ ਗਿਲਗਾਲ ਵਿੱਚ ਯਹੋਵਾਹ ਦੇ ਸਾਹਮਣੇ ਉਨ੍ਹਾਂ ਨੇ ਸ਼ਾਊਲ ਨੂੰ ਪਾਤਸ਼ਾਹ ਠਹਿਰਾਇਆ ਅਤੇ ਉਨ੍ਹਾਂ ਨੇ ਉੱਥੇ ਯਹੋਵਾਹ ਦੇ ਅੱਗੇ ਸੁਖ ਸਾਂਦ ਦੀਆਂ ਬਲੀਆਂ ਚੜ੍ਹਾਈਆਂ ਅਤੇ ਉੱਥੇ ਸ਼ਾਊਲ ਨੇ ਅਰ ਸਾਰੇ ਇਸਰਾਏਲੀ ਮਨੁੱਖਾਂ ਨੇ ਵੱਡੀ ਖੁਸ਼ੀ ਮਨਾਈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸਾਰੀ ਪਰਜਾ ਗਿਲਗਾਲ ਨੂੰ ਗਈ ਅਤੇ ਗਿਲਗਾਲ ਵਿੱਚ ਯਹੋਵਾਹ ਦੇ ਸਾਹਮਣੇ ਉਨ੍ਹਾਂ ਨੇ ਸ਼ਾਊਲ ਨੂੰ ਰਾਜਾ ਠਹਿਰਾਇਆ ਅਤੇ ਉਨ੍ਹਾਂ ਨੇ ਉੱਥੇ ਯਹੋਵਾਹ ਦੇ ਅੱਗੇ ਸੁੱਖ-ਸਾਂਦ ਦੀਆਂ ਬਲੀਆਂ ਚੜ੍ਹਾਈਆਂ ਅਤੇ ਉੱਥੇ ਸ਼ਾਊਲ ਨੇ ਅਤੇ ਸਾਰੇ ਇਸਰਾਏਲੀ ਮਨੁੱਖਾਂ ਨੇ ਵੱਡੀ ਖੁਸ਼ੀ ਮਨਾਈ।