1 Samuel 11:2 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਅੰਮੋਨੀ ਨਾਹਾਸ਼ ਨੇ ਉਨ੍ਹਾਂ ਨੂੰ ਉੱਤਰ ਦਿੱਤਾ, “ਇਸ ਗੱਲ ਉੱਪਰ ਮੈਂ ਤੁਹਾਡੇ ਨਾਲ ਸਮਝੌਤਾ ਕਰਾਂਗਾ ਜੇਕਰ ਮੈਂ ਤੁਹਾਡੇ ਸਭ ਆਦਮੀਆਂ ਦੀਆਂ ਸੱਜੀਆਂ ਅੱਖਾਂ ਕੱਢ ਸੁੱਟਾ ਅਤੇ ਇੰਝ ਮੈਂ ਇਹ ਬੇਪਤੀ ਸਾਰੇ ਇਸਰਾਏਲ ਦੇ ਉੱਤੇ ਠਹਿਰਾਵਾਂਗਾ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅੰਮੋਨੀ ਨਾਹਾਸ਼ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਏਸ ਗੱਲ ਉੱਤੇ ਮੈਂ ਤੁਹਾਡੇ ਨਾਲ ਨੇਮ ਕਰਾਂਗਾ ਜੋ ਮੈਂ ਤੁਹਾਡੇ ਸਭਨਾਂ ਦੀਆਂ ਸੱਜੀਆਂ ਅੱਖਾਂ ਕੱਢ ਸੁੱਟਾਂ ਅਤੇ ਇਹ ਇਉਂ ਮੈਂ ਬੇਪਤੀ ਸਾਰੇ ਇਸਰਾਏਲ ਉੱਤੇ ਧਰਾਂਗਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅੰਮੋਨੀ ਨਾਹਾਸ਼ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਕਿ ਇਸ ਗੱਲ ਉੱਤੇ ਮੈਂ ਤੁਹਾਡੇ ਨਾਲ ਫੈਸਲਾ ਕਰਾਂਗਾ ਜੋ ਮੈਂ ਤੁਹਾਡੇ ਸਾਰਿਆਂ ਦੀਆਂ ਸੱਜੀਆਂ ਅੱਖਾਂ ਕੱਢ ਸੁੱਟਾਂ ਅਤੇ ਜਿਸ ਨਾਲ ਮੈਂ ਸਾਰੇ ਇਸਰਾਏਲ ਦਾ ਅਪਮਾਨ ਕਰਾਂ!