1 Samuel 11:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਗਿਬਆਹ ਵਿੱਚ ਜਿੱਥੇ ਸ਼ਾਊਲ ਰਹਿੰਦਾ ਸੀ ਹਲਕਾਰੇ ਆਏ ਉੱਥੇ ਆਕੇ ਉਨ੍ਹਾਂ ਨੇ ਲੋਕਾਂ ਨੂੰ ਇਹ ਖਬਰ ਦਿੱਤੀ ਤਾਂ ਲੋਕ ਜ਼ੋਰ-ਜ਼ੋਰ ਦੀ ਚੀਕਣ ਲੱਗੇ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਸ਼ਾਊਲ ਦੇ ਗਿਬਆਹ ਵਿੱਚ ਹਲਕਾਰੇ ਆਏ ਅਤੇ ਉਨ੍ਹਾਂ ਨੇ ਲੋਕਾਂ ਦੇ ਕੰਨੀਂ ਇਹ ਸੁਨੇਹਾ ਸੁਣਾਇਆ। ਤਦ ਸਭ ਲੋਕ ਚਿਚਲਾ ਕੇ ਰੋਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸ਼ਾਊਲ ਦੇ ਗਿਬਆਹ ਵਿੱਚ ਦੂਤ ਆਏ ਅਤੇ ਉਨ੍ਹਾਂ ਨੇ ਲੋਕਾਂ ਨੂੰ ਇਹ ਸੁਨੇਹਾ ਸੁਣਾਇਆ। ਤਦ ਸਭ ਲੋਕ ਭੁੱਬਾਂ ਮਾਰ ਕੇ ਰੋਣ ਲੱਗੇ।