1 Samuel 11:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਾਊਲ ਖੇਤਾਂ ਵਿੱਚ ਆਪਣੀਆਂ ਗਊਆਂ ਨੂੰ ਲੈ ਕੇ ਗਿਆ ਹੋਇਆ ਸੀ, ਜਦ ਉਹ ਪੈਲੀਆਂ ਤੋਂ ਬਾਹਰ ਘਰ ਨੂੰ ਮੁੜਿਆ ਤਾਂ ਰਾਹ ਵਿੱਚ ਉਸ ਨੇ ਲੋਕਾਂ ਨੂੰ ਰੋਂਦਿਆਂ ਕੁਰਲਾਉਂਦਿਆਂ ਵੇਖਿਆ ਤਾਂ ਉਸ ਨੇ ਪੁੱਛਿਆ, “ਤੁਹਾਨੂੰ ਕੀ ਹੋਇਆ ਹੈ? ਤੁਸੀਂ ਕਿਉਂ ਰੋ ਰਹੇ ਹੋ?” ਤਦ ਲੋਕਾਂ ਨੇ ਉਸ ਨੂੰ ਦੱਸਿਆ ਕਿ ਯਾਬੇਸ਼ ਤੋਂ ਹਲਕਾਰੇ ਕੀ ਖਬਰ ਲੈ ਕੇ ਆਏ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਵੇਖੋ, ਸ਼ਾਊਲ ਪੈਲੀ ਤੋਂ ਬਲਦਾਂ ਦੇ ਮਗਰ ਲਗਾ ਆਉਂਦਾ ਸੀ ਅਤੇ ਸ਼ਾਊਲ ਨੇ ਆਖਿਆ, ਕੀ ਹੋਇਆ ਹੈ ਜੋ ਲੋਕ ਰੋਂਦੇ ਹਨ? ਉਨ੍ਹਾਂ ਨੇ ਯਾਬੇਸ਼ ਦਿਆਂ ਲੋਕਾਂ ਦਾ ਸੁਨੇਹਾ ਆਖ ਸੁਣਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਵੇਖੋ, ਸ਼ਾਊਲ ਪੈਲੀ ਤੋਂ ਬਲ਼ਦਾਂ ਦੇ ਮਗਰ ਆ ਰਿਹਾ ਸੀ ਅਤੇ ਸ਼ਾਊਲ ਨੇ ਆਖਿਆ, ਕੀ ਗੱਲ ਹੋਈ ਜੋ ਲੋਕ ਰੋਂਦੇ ਪਏ ਹਨ? ਉਨ੍ਹਾਂ ਨੇ ਯਾਬੇਸ਼ ਦੇ ਲੋਕਾਂ ਦਾ ਸੁਨੇਹਾ ਆਖ ਸੁਣਾਇਆ।