1 Samuel 11:6 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸ਼ਾਉਲ ਨੇ ਉਨ੍ਹਾਂ ਦੀ ਪੂਰੀ ਗੱਲ ਸੁਣੀ। ਤਦ ਪਰਮੇਸ਼ੁਰ ਦੇ ਆਤਮੇ ਨੇ ਬੜੇ ਜ਼ੋਰ ਨਾਲ ਸ਼ਾਊਲ ਵਿੱਚ ਪ੍ਰਵੇਸ਼ ਕੀਤਾ ਅਤੇ ਸ਼ਾਊਲ ਬੜੇ ਕਰੋਧ ਵਿੱਚ ਆ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਜਿਸ ਵੇਲੇ ਸ਼ਾਊਲ ਨੇ ਇਹ ਖਬਰ ਸੁਣੀ ਉਸੇ ਵੇਲੇ ਉਹ ਦੇ ਉੱਤੇ ਪਰਮੇਸ਼ੁਰ ਦਾ ਆਤਮਾ ਜ਼ੋਰ ਨਾਲ ਆਇਆ, ਅਤੇ ਉਹ ਦਾ ਕ੍ਰੋਧ ਬਹੁਤ ਜਾਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਵੇਲੇ ਸ਼ਾਊਲ ਨੇ ਇਹ ਖ਼ਬਰ ਸੁਣੀ ਉਸੇ ਵੇਲੇ ਉਹ ਦੇ ਉੱਤੇ ਪਰਮੇਸ਼ੁਰ ਦਾ ਆਤਮਾ ਜ਼ੋਰ ਨਾਲ ਆਇਆ, ਉਹ ਦਾ ਕ੍ਰੋਧ ਭੜਕਿਆ