1 Samuel 11:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸ਼ਾਊਲ ਨੇ ਸਾਰਿਆਂ ਆਦਮੀਆਂ ਨੂੰ ਬਜ਼ਕ ਵਿੱਚ ਇਕੱਠਿਆਂ ਕੀਤਾ। ਉੱਥੇ 3,00,000 ਆਦਮੀ ਇਸਰਾਏਲ ਤੋਂ ਅਤੇ 30,000 ਆਦਮੀ ਯਹੂਦਾਹ ਤੋਂ ਸਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਹ ਨੇ ਓਹਨਾਂ ਨੂੰ ਬਜ਼ਕ ਵਿੱਚ ਗਿਣਿਆ ਸੋ ਇਸਰਾਏਲੀ ਤਿੰਨ ਲੱਖ ਸਨ ਅਤੇ ਯਹੂਦਾਹ ਦੇ ਮਨੁੱਖ ਤੀਹ ਹਜ਼ਾਰ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸ਼ਾਊਲ ਨੇ ਉਹਨਾਂ ਨੂੰ ਬਜ਼ਕ ਵਿੱਚ ਗਿਣਿਆ ਸੋ ਇਸਰਾਏਲੀ ਤਿੰਨ ਲੱਖ ਸਨ ਅਤੇ ਯਹੂਦਾਹ ਦੇ ਮਨੁੱਖ ਤੀਹ ਹਜ਼ਾਰ ਸਨ।