1 Samuel 12:10 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਤੁਹਾਡੇ ਪੁਰਖਿਆਂ ਨੇ ਯਹੋਵਾਹ ਅੱਗੇ ਪੁਕਾਰ ਕੀਤੀ। ਉਨ੍ਹਾਂ ਕਿਹਾ, ‘ਅਸੀਂ ਪਾਪੀ ਹਾਂ। ਅਸੀਂ ਯਹੋਵਾਹ ਨੂੰ ਛੱਡ ਕੇ ਬਆਲੀਮ ਅਤੇ ਅਸ਼ਤਾਰੋਥ ਵਰਗੇ ਝੂਠੇ ਦੇਵੀ ਦੇਵਤਿਆਂ ਨੂੰ ਪੂਜਦੇ ਰਹੇ। ਪਰ ਜੇ ਤੂੰ ਹੁਣ ਸਾਨੂੰ ਸਾਡੇ ਵੈਰੀਆਂ ਦੇ ਹੱਥੋਂ ਛੁਡਾਵੇ ਤਾਂ ਅਸੀਂ ਹੁਣ ਤੇਰੀ ਹੀ ਉਪਾਸਨਾ ਕਰਾਂਗੇ।’
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਓਹਨਾਂ ਨੇ ਯਹੋਵਾਹ ਅੱਗੇ ਦੁਹਾਈ ਦੇ ਕੇ ਆਖਿਆ, ਅਸਾਂ ਪਾਪ ਕੀਤਾ ਕਿਉਂ ਜੋ ਅਸਾਂ ਯਹੋਵਾਹ ਨੂੰ ਛੱਡਿਆ ਅਤੇ ਬਆਲੀਮ ਤੇ ਅਸ਼ਤਾਰੋਥ ਦੀ ਪੂਜਾ ਕੀਤੀ। ਪਰ ਜੇ ਹੁਣ ਤੂੰ ਸਾਨੂੰ ਸਾਡੇ ਵੈਰੀਆਂ ਦੇ ਹੱਥੋਂ ਛੁਡਾਵੇਂ ਤਾਂ ਅਸੀਂ ਤੇਰੀ ਹੀ ਭਗਤੀ ਕਰਾਂਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਹਨਾਂ ਨੇ ਯਹੋਵਾਹ ਅੱਗੇ ਦੁਹਾਈ ਦੇ ਕੇ ਆਖਿਆ, ਅਸੀਂ ਪਾਪ ਕੀਤਾ ਕਿਉਂ ਜੋ ਅਸੀਂ ਯਹੋਵਾਹ ਨੂੰ ਛੱਡਿਆ ਅਤੇ ਬਆਲੀਮ ਤੇ ਅਸ਼ਤਾਰੋਥ ਦੀ ਪੂਜਾ ਕੀਤੀ। ਪਰ ਜੇ ਹੁਣ ਤੂੰ ਸਾਨੂੰ ਸਾਡੇ ਵੈਰੀਆਂ ਦੇ ਹੱਥੋਂ ਛੁਡਾਵੇਂ ਤਾਂ ਅਸੀਂ ਤੇਰੀ ਹੀ ਉਪਾਸਨਾ ਕਰਾਂਗੇ।