1 Samuel 12:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਫ਼ਿਰ ਯਹੋਵਾਹ ਨੇ ਯਰੁੱਬਆਲ, ਬਦਾਨ ਯਿਫ਼ਤਾਹ ਅਤੇ ਸਮੂਏਲ ਨੂੰ ਭੇਜਿਆ ਅਤੇ ਤੁਹਾਡੇ ਚਾਰੋ ਤਰਫ਼ ਜਿਹੜੇ ਤੁਹਾਡੇ ਦੁਸ਼ਮਣ ਸਨ ਉਨ੍ਹਾਂ ਤੋਂ ਨਿਜਾਤ ਦਿਵਾਈ। ਤਾਂ ਫ਼ਿਰ ਤੁਸੀਂ ਸੁੱਖ ਨਾਲ ਵਸ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਫੇਰ ਯਹੋਵਾਹ ਨੇ ਯਰੁੱਬਆਲ ਅਤੇ ਬਦਾਨ ਅਤੇ ਯਿਫਤਾਹ ਅਤੇ ਸਮੂਏਲ ਨੂੰ ਘੱਲਿਆ ਅਤੇ ਤੁਹਾਨੂੰ ਤੁਹਾਡੇ ਵੈਰੀਆਂ ਦੇ ਹੱਥੋਂ ਜੋ ਤੁਹਾਡੇ ਚੁਫੇਰੇ ਸਨ ਛੁਟਕਾਰਾ ਦਿੱਤਾ ਅਤੇ ਤੁਸੀਂ ਸੁਖ ਨਾਲ ਵੱਸ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਯਹੋਵਾਹ ਨੇ ਯਰੁੱਬਆਲ ਅਤੇ ਬਦਾਨ ਅਤੇ ਯਿਫ਼ਤਾਹ ਅਤੇ ਸਮੂਏਲ ਨੂੰ ਭੇਜਿਆ ਅਤੇ ਤੁਹਾਨੂੰ ਤੁਹਾਡੇ ਵੈਰੀਆਂ ਦੇ ਹੱਥੋਂ ਜੋ ਤੁਹਾਡੇ ਚੁਫ਼ੇਰੇ ਸਨ, ਛੁਟਕਾਰਾ ਦਿੱਤਾ ਅਤੇ ਤੁਸੀਂ ਸੁੱਖ ਨਾਲ ਵੱਸ ਗਏ।