1 Samuel 12:14 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਚਾਹੀਦਾ ਹੈ ਕਿ ਤੁਸੀਂ ਇਸਦਾ ਕਹਿਣਾ ਮੰਨੋ ਅਤੇ ਇਸਦਾ ਆਦਰ ਕਰੋ। ਤੁਹਾਨੂੰ ਉਸਦੀ ਟਹਿਲ ਸੇਵਾ ਕਰਨੀ ਚਾਹੀਦੀ ਹੈ ਅਤੇ ਹੁਕਮ ਦਾ ਪਾਲਣ ਕਰਨਾ ਚਾਹੀਦਾ ਹੈ। ਤੁਹਾਨੂੰ ਉਸ ਦੇ ਖਿਲਾਫ਼ ਨਹੀਂ ਹੋਣਾ ਚਾਹੀਦਾ। ਤੁਸੀਂ ਅਤੇ ਤੁਹਾਡੇ ਪਾਤਸ਼ਾਹ ਨੂੰ ਜੋ ਤੁਹਾਡੇ ਉੱਪਰ ਰਾਜ ਕਰੇ ਯਹੋਆਹ ਤੁਹਾਡੇ ਪਰਮੇਸ਼ੁਰ ਨੂੰ ਹਮੇਸ਼ਾ ਚੇਤੇ ਰੱਖਣਾ ਚਾਹੀਦਾ ਹੈ ਅਤੇ ਉਸਦਾ ਕਹਿਣਾ ਮੰਨਣਾ ਚਾਹੀਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੇ ਤੁਸੀਂ ਯਹੋਵਾਹ ਕੋਲੋਂ ਡਰਦੇ ਰਹੋਗੇ ਅਤੇ ਉਹ ਦੀ ਉਪਾਸਨਾ ਕਰੋਗੇ ਅਤੇ ਉਹ ਦਾ ਬਚਨ ਮੰਨੋਗੇ ਅਤੇ ਯਹੋਵਾਹ ਦੀਆਂ ਆਗਿਆ ਦੇ ਵਿਰੁੱਧ ਨਾ ਕਰੋਗੇ ਤਾਂ ਤੁਸੀਂ ਅਤੇ ਜਿਹੜਾ ਪਾਤਸ਼ਾਹ ਤੁਹਾਡੇ ਉੱਤੇ ਰਾਜ ਕਰਦਾ ਹੈ ਯਹੋਵਾਹ ਆਪਣੇ ਪਰਮੇਸ਼ੁਰ ਦੇ ਮਗਰ ਚੱਲਦੇ ਜਾਓਗੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੇ ਯਹੋਵਾਹ ਕੋਲੋਂ ਡਰਦੇ ਰਹੋਗੇ, ਉਹ ਦੀ ਉਪਾਸਨਾ ਕਰੋਗੇ, ਉਹ ਦਾ ਬਚਨ ਮੰਨੋਗੇ ਅਤੇ ਯਹੋਵਾਹ ਦੇ ਹੁਕਮਾਂ ਦੀ ਉਲੰਘਣਾ ਨਾ ਕਰੋਗੇ ਤਾਂ ਤੁਸੀਂ ਅਤੇ ਜਿਹੜਾ ਰਾਜਾ ਤੁਹਾਡੇ ਉੱਤੇ ਰਾਜ ਕਰਦਾ ਹੈ, ਯਹੋਵਾਹ ਆਪਣੇ ਪਰਮੇਸ਼ੁਰ ਦੇ ਮਗਰ ਚੱਲਦੇ ਜਾਓਗੇ।