1 Samuel 12:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਹੁਣ ਤੁਸੀਂ ਚੁੱਪ-ਚਾਪ ਖੜ੍ਹੇ ਹੋ ਜਾਓ ਅਤੇ ਵੇਖੋ ਤੁਹਾਡੀਆਂ ਅੱਖਾਂ ਸਾਹਮਣੇ ਯਹੋਵਾਹ ਕੀ ਨਜ਼ਾਰਾ ਵਿਖਾਉਂਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੁਣ ਤੁਸੀਂ ਖੜੋ ਹੋ ਜਾਓ ਅਤੇ ਏਹ ਵੱਡੀ ਗੱਲ ਜੋ ਯਹੋਵਾਹ ਤੁਹਾਡੀਆਂ ਅੱਖੀਆਂ ਦੇ ਅੱਗੇ ਕਰੇਗਾ ਵੇਖੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਹੁਣ ਤੁਸੀਂ ਖੜ੍ਹੇ ਹੋ ਜਾਓ ਅਤੇ ਇਹ ਵੱਡੀ ਗੱਲ ਜੋ ਯਹੋਵਾਹ ਤੁਹਾਡੀਆਂ ਅੱਖਾਂ ਦੇ ਸਾਹਮਣੇ ਕਰੇਗਾ ਵੇਖੋ।