1 Samuel 12:17 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਹ ਕਣਕ ਵੱਢਣ ਦਾ ਸਮਾਂ ਹੈ। ਮੈਂ ਯਹੋਵਾਹ ਅੱਗੇ ਪ੍ਰਾਰਥਨਾ ਕਰਾਂਗਾ। ਮੈਂ ਉਸ ਨੂੰ ਗਰਜਣ ਅਤੇ ਮੀਂਹ ਪਾਉਣ ਲਈ ਬੇਨਤੀ ਕਰਾਂਗਾ, ਇਸ ਲਈ ਤਾਂ ਜੋ ਤੁਹਾਨੂੰ ਪਤਾ ਲੱਗੇ ਕਿ ਤੁਸੀਂ ਯਹੋਵਾਹ ਕੋਲੋਂ ਪਾਤਸ਼ਾਹ ਮੰਗਣ ਦੀ ਇੱਕ ਵੱਡੀ ਗਲਤੀ ਕੀਤੀ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਭਲਾ, ਅੱਜ ਕਣਕ ਵੱਢਣ ਦਾ ਸਮਾ ਨਹੀਂ? ਮੈਂ ਯਹੋਵਾਹ ਕੋਲ ਪੁਕਾਰਾਂਗਾ ਜੋ ਉਹ ਗੱਜ ਅਤੇ ਮੀਂਹ ਘੱਲੇ ਏਸ ਕਰਕੇ ਜੋ ਤੁਸੀਂ ਜਾਣੋ ਅਤੇ ਵੇਖੋ, ਜੋ ਤੁਸਾਂ ਯਹੋਵਾਹ ਕੋਲੋਂ ਪਾਤਸ਼ਾਹ ਮੰਗਣ ਦਾ ਇੱਕ ਵੱਡਾ ਪਾਪ ਕੀਤਾ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ, ਅੱਜ ਕਣਕ ਵੱਢਣ ਦਾ ਸਮਾਂ ਨਹੀਂ? ਮੈਂ ਯਹੋਵਾਹ ਨੂੰ ਪੁਕਾਰਾਂਗਾ ਜੋ ਬੱਦਲਾਂ ਨੂੰ ਗਰਜਾਵੇ ਅਤੇ ਮੀਂਹ ਘੱਲੇ ਇਸ ਕਰਕੇ ਜੋ ਤੁਸੀਂ ਜਾਣੋ ਅਤੇ ਵੇਖੋ, ਜੋ ਯਹੋਵਾਹ ਕੋਲੋਂ ਰਾਜਾ ਮੰਗਣ ਦਾ ਇੱਕ ਵੱਡਾ ਪਾਪ ਕੀਤਾ ਹੈ।