1 Samuel 12:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਉਪਰੰਤ ਸਮੂਏਲ ਨੇ ਯਹੋਵਾਹ ਨੂੰ ਪੁਕਾਰਿਆ। ਉਸੇ ਦਿਨ ਯਹੋਵਾਹ ਨੇ ਗਰਜ ਅਤੇ ਮੀਂਹ ਪਾ ਦਿੱਤਾ। ਤਦ ਲੋਕ ਯਹੋਵਾਹ ਅਤੇ ਸਮੂਏਲ ਕੋਲੋਂ ਬੜਾ ਡਰ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਉਪਰੰਤ ਸਮੂਏਲ ਨੇ ਯਹੋਵਾਹ ਨੂੰ ਪੁਕਾਰਿਆ ਅਤੇ ਯਹੋਵਾਹ ਨੇ ਉਸੇ ਵੇਲੇ ਗੱਜ ਅਤੇ ਮੀਂਹ ਨੂੰ ਘੱਲਿਆ। ਤਦ ਸਭ ਲੋਕ ਯਹੋਵਾਹ ਕੋਲੋਂ ਅਤੇ ਸਮੂਏਲ ਕੋਲੋਂ ਵੱਡੇ ਡਹਿਲ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤੋਂ ਬਾਅਦ ਸਮੂਏਲ ਨੇ ਯਹੋਵਾਹ ਨੂੰ ਪੁਕਾਰਿਆ ਅਤੇ ਉਸੇ ਵੇਲੇ ਗਰਜਣ ਹੋਈ ਅਤੇ ਯਹੋਵਾਹ ਨੇ ਮੀਂਹ ਭੇਜਿਆ। ਤਦ ਸਭ ਲੋਕ ਯਹੋਵਾਹ ਕੋਲੋਂ ਅਤੇ ਸਮੂਏਲ ਕੋਲੋਂ ਬਹੁਤ ਡਰ ਗਏ।