1 Samuel 12:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਭ ਲੋਕਾਂ ਨੇ ਸਮੂਏਲ ਨੂੰ ਕਿਹਾ, “ਆਪਣੇ ਦਾਸਾਂ ਦੇ ਲਈ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਬੇਨਤੀ ਕਰ ਕਿ ਸਾਨੂੰ ਮਰਨ ਤੋਂ ਬਚਾਵੇ। ਅਸੀਂ ਬੜੇ ਪਾਪ ਕੀਤੇ ਹਨ ਅਤੇ ਬਾਰ-ਬਾਰ ਕੀਤੇ ਹਨ ਅਤੇ ਜਦੋਂ ਅਸੀਂ ਹੁਣ ਨਵੇਂ ਪਾਤਸ਼ਾਹ ਦੀ ਮੰਗ ਕੀਤੀ, ਉਨ੍ਹਾਂ ਪਾਪਾਂ ਵਿੱਚ ਇੱਕ ਹੋਰ ਇਜ਼ਾਫ਼ਾ ਕੀਤਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਸਭਨਾਂ ਲੋਕਾਂ ਨੇ ਸਮੂਏਲ ਨੂੰ ਆਖਿਆ, ਆਪਣੇ ਦਾਸਾਂ ਦੇ ਲਈ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਬੇਨਤੀ ਕਰ ਜੋ ਅਸੀਂ ਮਰ ਨਾ ਜਾਈਏ ਕਿਉਂ ਜੋ ਅਸਾਂ ਆਪਣੇ ਸਾਰੇ ਪਾਪਾਂ ਉੱਤੇ ਏਹ ਬਦੀ ਵਧੀਕ ਕੀਤੀ ਜੋ ਆਪਣੇ ਲਈ ਇੱਕ ਪਾਤਸ਼ਾਹ ਮੰਗਿਆ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸਾਰੇ ਲੋਕਾਂ ਨੇ ਸਮੂਏਲ ਨੂੰ ਆਖਿਆ, ਆਪਣੇ ਦਾਸਾਂ ਦੇ ਲਈ ਯਹੋਵਾਹ ਆਪਣੇ ਪਰਮੇਸ਼ੁਰ ਅੱਗੇ ਬੇਨਤੀ ਕਰ ਜੋ ਅਸੀਂ ਮਰ ਨਾ ਜਾਈਏ ਕਿਉਂ ਜੋ ਅਸੀਂ ਆਪਣੇ ਸਾਰੇ ਪਾਪਾਂ ਨਾਲੋਂ ਵੱਧ ਇਹ ਬੁਰਿਆਈ ਕੀਤੀ ਹੈ ਜੋ ਆਪਣੇ ਲਈ ਇੱਕ ਰਾਜਾ ਮੰਗਿਆ!