1 Samuel 12:20 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਸਮੂਏਲ ਨੇ ਲੋਕਾਂ ਨੂੰ ਆਖਿਆ, “ਘਬਰਾਓ ਨਾ! ਇਹ ਸੱਚ ਹੈ ਕਿ ਤੁਸੀਂ ਬਹੁਤ ਸਾਰੇ ਮਾੜੇ ਕੰਮ ਕੀਤੇ ਪਰ ਯਹੋਵਾਹ ਨੂੰ ਮੰਨਣਾ ਨਾ ਛੱਡੋ। ਤੁਸੀਂ ਪੂਰੇ ਮਨ ਨਾਲ ਯਹੋਵਾਹ ਦੀ ਸੇਵਾ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਸਮੂਏਲ ਨੇ ਲੋਕਾਂ ਨੂੰ ਆਖਿਆ, ਡਰੋ ਨਹੀਂ! ਏਹ ਸਭ ਬਦੀ ਤੁਸਾਂ ਕੀਤੀ ਤਾਂ ਸਹੀ ਪਰ ਯਹੋਵਾਹ ਦੇ ਮਗਰੋਂ ਲਾਂਭੇ ਨਾ ਹਟੋ ਸਗੋਂ ਆਪਣੇ ਸਾਰੇ ਮਨਾਂ ਨਾਲ ਯਹੋਵਾਹ ਦੀ ਉਪਾਸਨਾ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਸਮੂਏਲ ਨੇ ਲੋਕਾਂ ਨੂੰ ਆਖਿਆ, ਡਰੋ ਨਹੀਂ! ਇਹ ਸਭ ਬੁਰਿਆਈ ਤਾਂ ਤੁਸੀਂ ਕੀਤੀ ਹੈ ਪਰ ਯਹੋਵਾਹ ਦੇ ਮਗਰ ਚੱਲਣ ਤੋਂ ਫਿਰ ਪਿੱਛੇ ਨਾ ਮੁੜਿਓ, ਸਗੋਂ ਆਪਣੇ ਮਨਾਂ ਨਾਲ ਯਹੋਵਾਹ ਦੀ ਉਪਾਸਨਾ ਕਰੋ।