1 Samuel 12:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬੁੱਤ ਤਾਂ ਸਿਰਫ਼ ਪੱਥਰ ਹਨ ਦੇਵਤੇ ਨਹੀਂ। ਉਹ ਤੁਹਾਡਾ ਕੁਝ ਨਹੀਂ ਸੁਆਰ ਸੱਕਦੇ। ਇਸ ਲਈ ਉਨ੍ਹਾਂ ਦੀ ਉਪਾਸਨਾ ਵਿਅਰਥ ਹੈ। ਬੁੱਤ ਨਾ ਤੁਹਾਡੀ ਮਦਦ ਕਰ ਸੱਕਦੇ ਹਨ ਨਾ ਤੁਹਾਨੂੰ ਬਚਾ ਸੱਕਦੇ ਹਨ। ਉਹ ਕੁਝ ਵੀ ਨਹੀਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਤੁਸੀਂ ਵਿਅਰਥ ਦੇ ਮਗਰ ਲੱਗ ਕੇ ਲਾਂਭੇ ਨਾ ਹਟੋ ਜਿਸ ਦੇ ਵਿੱਚੋਂ ਕੁਝ ਲਾਭ ਯਾ ਛੁਟਕਾਰਾ ਨਹੀਂ ਹੁੰਦਾ ਉਸ ਸਭ ਵਿਅਰਥ ਜੋ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਤੁਸੀਂ ਵਿਅਰਥ ਗੱਲਾਂ ਦੇ ਮਗਰ ਲੱਗ ਕੇ ਪਿੱਛੇ ਨਾ ਹਟੋ, ਜਿਸ ਦੇ ਵਿੱਚੋਂ ਕੁਝ ਲਾਭ ਜਾਂ ਛੁਟਕਾਰਾ ਨਹੀਂ ਹੁੰਦਾ, ਉਹ ਸਭ ਵਿਅਰਥ ਹੈ,