1 Samuel 12:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਪਰ ਯਹੋਵਾਹ ਆਪਣੇ ਲੋਕਾਂ ਨੂੰ ਛੱਡੇਗਾ ਨਹੀਂ। ਸਗੋਂ ਯਹੋਵਾਹ ਤਾਂ ਤੁਹਾਨੂੰ ਆਪਣੀ ਪਰਜਾ ਬਣਾਕੇ ਖੁਸ਼ ਹੈ ਸੋ ਉਹ ਆਪਣੇ ਵੱਡੇ ਨਾਮ ਕਾਰਣ ਆਪਣੇ ਲੋਕਾਂ ਦਾ ਤਿਆਗ ਨਹੀਂ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਯਹੋਵਾਹ ਆਪਣੇ ਵੱਡੇ ਨਾਮ ਦੇ ਲਈ ਆਪਣੀ ਪਰਜਾ ਦਾ ਤਿਆਗ ਨਾ ਕਰੇਗਾ ਏਸ ਲਈ ਜੋ ਯਹੋਵਾਹ ਦੀ ਇੱਛਿਆ ਹੋਈ ਜੋ ਤੁਹਾਨੂੰ ਆਪਣੀ ਪਰਜਾ ਬਣਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਯਹੋਵਾਹ ਆਪਣੇ ਵੱਡੇ ਨਾਮ ਦੇ ਕਾਰਨ ਆਪਣੀ ਪਰਜਾ ਦਾ ਤਿਆਗ ਨਾ ਕਰੇਗਾ ਇਸ ਲਈ ਜੋ ਯਹੋਵਾਹ ਨੇ ਆਪਣੀ ਹੀ ਮਰਜ਼ੀ ਨਾਲ ਤੁਹਾਨੂੰ ਆਪਣੀ ਪਰਜਾ ਬਣਾਇਆ ਹੈ।